03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅੱਜ ਕਾਂਗਰਸ ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ - ਕੜਵਲ

ਲੁਧਿਆਣਾ, 3 ਨਵੰਬਰ (ਜਤਿੰਦਰ ਭੰਬੀ)- ਸੰਗਰੂਰ ਦੇ ਪਿੰਡ ਫਗੂਵਾਲ ਵਿਖੇ ਕਾਂਗਰਸ ਦੀ ਹੋਣ ਵਾਲੀ ਇਨਸਾਫ ਰੈਲੀ ਵਿਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਸਮਰਥਕ ਸਾਮਲ ਹੋਣ ਦਾ ਜ਼ਿਕਰ ਕਰਦਿਆਂ ਹਲਕਾ ਅਤਮ ਨਗਰ ਤੋਂ ਕਾਂਗਰਸ ਦੇ ਇੰਚਾਰਜ਼ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਅੱਜ ਸੰਗਰੂਰ ਵਿਖੇ ਕਾਂਗਰਸ ਦੀ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ, ਜਿਸ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ। ਕੜਵਲ ਨੇ ਕਿਹਾ ਕਿ ਪੰਜਾਬ ਵਿਚ ਵਧ ਰਹੇ ਨਸ਼ਿਆਂ ਅਤੇ ਹੋ ਰਹੇ ਅਪਰਾਧਾਂ ਅਤੇ ਭ੍ਰਿਸ਼ਟਾਚਾਰ ਦੇ ਵਿਰੋਧ ਵਿਚ ਕੀਤੀ ਜਾ ਰਹੀ ਕਾਂਗਰਸ ਦੀ ਇੰਨਸਾਫ ਰੈਲੀ ਵਿਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਤੋਂ ਇਲਾਵਾ ਪੰਜਾਬ ਅਤੇ ਪੰਜਾਬ ਦੀ ਨੌਜਵਾਨੀ ਨੂੰ ਪਿਆਰ ਕਰਨ ਵਾਲਾ ਹਰ ਇਕ ਵਿਆਕਤੀ ਸ਼ਾਮਲ ਹੋਵੇਗਾ।

Ad Position 21
No active advertisement
ਅਜੀਤ ਡੈਸਕ 04-11-2026
ਲੁਧਿਆਣਾ, 3 ਨਵੰਬਰ (ਜਤਿੰਦਰ ਭੰਬੀ)- ਸੰਗਰੂਰ ਦੇ ਪਿੰਡ ਫਗੂਵਾਲ ਵਿਖੇ ਕਾਂਗਰਸ ਦੀ ਹੋਣ ਵਾਲੀ ਇਨਸਾਫ ਰੈਲੀ ਵਿਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਸਮਰਥਕ ਸਾਮਲ ਹੋਣ ਦਾ ਜ਼ਿਕਰ ਕਰਦਿਆਂ ਹਲਕਾ ਅਤਮ ਨਗਰ ਤੋਂ ਕਾਂਗਰਸ ਦੇ ਇੰਚਾਰਜ਼ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਅੱਜ ਸੰਗਰੂਰ ਵਿਖੇ ਕਾਂਗਰਸ ਦੀ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ, ਜਿਸ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ। ਕੜਵਲ ਨੇ ਕਿਹਾ ਕਿ ਪੰਜਾਬ ਵਿਚ ਵਧ ਰਹੇ ਨਸ਼ਿਆਂ ਅਤੇ ਹੋ ਰਹੇ ਅਪਰਾਧਾਂ ਅਤੇ ਭ੍ਰਿਸ਼ਟਾਚਾਰ ਦੇ ਵਿਰੋਧ ਵਿਚ ਕੀਤੀ ਜਾ ਰਹੀ ਕਾਂਗਰਸ ਦੀ ਇੰਨਸਾਫ ਰੈਲੀ ਵਿਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਤੋਂ ਇਲਾਵਾ ਪੰਜਾਬ ਅਤੇ ਪੰਜਾਬ ਦੀ ਨੌਜਵਾਨੀ ਨੂੰ ਪਿਆਰ ਕਰਨ ਵਾਲਾ ਹਰ ਇਕ ਵਿਆਕਤੀ ਸ਼ਾਮਲ ਹੋਵੇਗਾ। ਉਨ੍ਹਾ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਵੱਧ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ। ਇਸ ਕਰਕੇ ਆਪ ਸਰਕਾਰ ਨੂੰ ਚਲਦਾ ਕਰਨ ਦੀ ਤਿਆਰੀ ਕਰ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ਯੁਵਕ ਮੇਲੇ ’ ਚ ਦੂਜੇ ਗੇੜ ਦੇ ਮੁਕਾਬਲੇ ਅੱਜ ਤੋਂ ਸ਼ੁਰੂ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਵਿੱਤ, ਕਰ ਤੇ... ਅਗਲੀ ਖ਼ਬਰ ‘ ਆਪ ’ ਸਰਕਾਰ ਤੇ ਦੱਖਣੀ ਹਲਕੇ ਦੇ ਵਿਧਾਇਕ ਦੇ ਵਿਕਾਸ ਦੇ ਦਾਅਵੇ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ - ਚੀਮਾ
Ad Position 24