07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 9 ਨੂੰ

ਗੁਰੂਸਰ ਸੁਧਾਰ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬਾਬਾ ਵਿਸ਼ਵਕਰਮਾ ਸੰਸਥਾ ਸੁਧਾਰ ਬਾਜ਼ਾਰ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ 9 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਸੁਧਾਰ ਬਾਜ਼ਾਰ ਵਿਖੇ ਕਰਵਾਇਆ ਜਾਵੇਗਾ। ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਇਲਾਵਾ ਲੋਕਲ ਕੀਰਤਨੀ ਜਥਾ ਗੁਰਦੇਵ ਕੌਰ, ਬਲਵੰਤ ਕੌਰ, ਨਵਦੀਪ ਕੌਰ ਤੋਂ ਇਲਾਵਾ ਰਾਗੀ ਜੱਥਾ ਜਗਦੇਵ ਸਿੰਘ ਤੇ ਸਾਥੀ ਸ਼ਬਦ ਗੁਰਬਾਣੀ ਤੇ ਢਾਡੀ ਜਥਾ ਭਾਈ ਗੁਰਪ੍ਰੀਤ ਸਿੰਘ ਬੱਧਨੀ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਸਬੰਧੀ ਪ੍ਰਸੰਗ ਵਾਰਾਂ ਰਾਹੀਂ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 07-11-2026

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਈਸੜੂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਏ. ਐੱਸ. ਮਾਡਰਨ ਸਕੂਲ ਖੰਨਾ ਵਲੋਂ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24