06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼ਕਤੀ ਸਕੂਲ ਸਾਹਨੇਵਾਲ ’ਚ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ

ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)- ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਬੱਚਿਆਂ ਦੁਆਰਾ ਦੀਵੇ ਸਜਾਉਣ, ਕਾਰਡ ਬਣਾਉਣ, ਪੋਸਟਰ ਬਣਾਉਣਾ ਅਤੇ ਰੰਗੋਲੀ ਬਣਾਉਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 07-11-2026
ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)- ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਬੱਚਿਆਂ ਦੁਆਰਾ ਦੀਵੇ ਸਜਾਉਣ, ਕਾਰਡ ਬਣਾਉਣ, ਪੋਸਟਰ ਬਣਾਉਣਾ ਅਤੇ ਰੰਗੋਲੀ ਬਣਾਉਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਦੀਵਾਲੀ ਦਾ ਮਹੱਤਵ ਦੱਸਿਆ ਅਤੇ ਵਿਦਿਆਰਥੀਆਂ ਨੂੰ ਆਪ ਗਰੀਨ ਦੀਵਾਲੀ ਮਨਾਉਣ ਲਈ ਤੇ ਆਪਣੇ ਮਾਤਾ ਪਿਤਾ ਤੇ ਹੋਰ ਸਾਥੀਆ ਨੂੰ ਪ੍ਰੇਰਿਤ ਕਰਨ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਜਬਰ ਸਿੰਘ ਯੂ. ਐੱਸ. ਏ. ਦੇ ਪਰਿਵਾਰ ਨੇ 500 ਪਰਿਵਾਰਾਂ ਨੂੰ ਰਾਸ਼ਨ ਸਮਗਰੀ ਤੇ ਕੰਬਲ ਵੰਡੇ ਧੂਲਕੋਟ ਦੇ ਗੰਦੇ ਪਾਣੀ ਦੀ ਨ... ਅਗਲੀ ਖ਼ਬਰ ਸੰਤ ਅਮੀਰ ਸਿੰਘ ਜਵੱਦੀ ਟਕਸਾਲ ਸੰਤ ਅਮਰ ਸਿੰਘ ਭੋਰਾ ਸਾਹਿਬ ਨੂੰ ਗੁਰਮਤਿ ਸੰਗੀਤ ਸੰਮੇਲਨ ਲਈ ਸੱਦਾ ਪੱਤਰ ਦੇਣ ਪਹੁੰਚੇ
Ad Position 24