ਸੰਨੀ ਕੈਂਥ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਹਰਿਆਣਾ ਦੇ ਮੁੱੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਹੋਇਆ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਦੌਰਾਨ ਗਗਨਦੀਪ ਸਿੰਘ ਸੰਨੀ ਕੈਂਥ। ਤਸਵੀਰ-ਸੇਵਕ ਸਿੰਘ
12-11-2026