14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਿਹਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਿੰਮੇਵਾਰੀ

ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਰੂਲਜ 2016 ਤਹਿਤ ਹਰੇਕ ਸਿਹਤ ਸੰਸਥਾ ਲਈ ਮੈਡੀਕਲ ਰਹਿੰਦ-ਖੂੰਹਦ ਨੂੰ ਨਿਯਮਾਂ ਅਨੁਸਾਰ ਵੱਖ ਕਰਨਾ, ਸੁਰੱਖਿਅਤ ਢੰਗ ਨਾਲ ਇਕੱਠਾ ਕਰਨਾ ਅਤੇ ਅਧਿਕਾਰਤ ਸਾਂਝੀ ਬਾਇਓ ਮੈਡੀਕਲ ਵੇਸਟ ਟ੍ਰੀਟਮੈਂਟ ਸਹੂਲਤ ਤੱਕ ਪਹੁੰਚਾਉਣਾ ਲਾਜਮੀ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਨੂੰ ਸਿਖਲਾਈ ਦੇਣੀ, ਸੁਰੱਖਿਆ ਉਪਕਰਨ ਮੁਹੱਈਆ ਕਰਵਾਉਣੇ ਅਤੇ ਰਿਕਾਰਡ ਰੱਖਣਾ ਵੀ ਜਰੂਰੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਰੂਲਜ 2016 ਤਹਿਤ ਹਰੇਕ ਸਿਹਤ ਸੰਸਥਾ ਲਈ ਮੈਡੀਕਲ ਰਹਿੰਦ-ਖੂੰਹਦ ਨੂੰ ਨਿਯਮਾਂ ਅਨੁਸਾਰ ਵੱਖ ਕਰਨਾ, ਸੁਰੱਖਿਅਤ ਢੰਗ ਨਾਲ ਇਕੱਠਾ ਕਰਨਾ ਅਤੇ ਅਧਿਕਾਰਤ ਸਾਂਝੀ ਬਾਇਓ ਮੈਡੀਕਲ ਵੇਸਟ ਟ੍ਰੀਟਮੈਂਟ ਸਹੂਲਤ ਤੱਕ ਪਹੁੰਚਾਉਣਾ ਲਾਜਮੀ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਨੂੰ ਸਿਖਲਾਈ ਦੇਣੀ, ਸੁਰੱਖਿਆ ਉਪਕਰਨ ਮੁਹੱਈਆ ਕਰਵਾਉਣੇ ਅਤੇ ਰਿਕਾਰਡ ਰੱਖਣਾ ਵੀ ਜਰੂਰੀ ਹੈ। ਸ਼ਹਿਰ ਵਿਚ ਸਿਹਤ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਮੇਂ-ਸਮੇਂ ’ਤੇ ਹਸਪਤਾਲਾਂ, ਨਰਸਿੰਗ ਹੋਮਾਂ ਅਤੇ ਕਲੀਨਿਕਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਹ ਵੀ ਜਾਂਚਿਆ ਜਾਣਾ ਚਾਹੀਦਾ ਹੈ ਕਿ ਛੋਟੇ ਨਰਸਿੰਗ ਹੋਮ ਅਤੇ ਕਲੀਨਿਕ ਆਪਣਾ ਮੈਡੀਕਲ ਕੂੜਾ ਅਧਿਕਾਰਤ ਏਜੰਸੀਆਂ ਨੂੰ ਹੀ ਸੌਂਪ ਰਹੇ ਹਨ ਜਾਂ ਨਹੀਂ।
Ad Position 22
No active advertisement
ਪਿਛਲੀ ਖ਼ਬਰ ‘ ਮਾਂਵਾਂ ਭੈਣਾਂ ਧੀਆਂ ਦੀ ਲਲਕਾਰ ’ ਰੈਲੀ ਦੀਆਂ ਤਿਆਰੀਆਂ ਦਾ ਰਣਜੀਤ ਸਿੰਘ ਢਿੱਲੋਂ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਲੁਧਿਆਣਾ ਦੇ ਹਸਪਤਾਲਾਂ ਤੇ ਨਰਸਿੰਗ ਹੋਮਾਂ ’ਚੋਂ ਨਿਕਲਣ ਵਾਲਾ ਬਾਇਓ ਮੈਡੀਕਲ ਵੇਸਟ ਬਣ ਸਕਦੈ ਗੰਭੀਰ ਖਤਰਾ
Ad Position 24