14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜੇਲ੍ਹ ਵਿਚੋਂ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ ’ਤੇ ਵਿਜੇ ਕੁਮਾਰ ਅਤੇ ਹਰਸ਼ਿਤ ਉਰਫ ਹਰਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ ’ਤੇ ਵਿਜੇ ਕੁਮਾਰ ਅਤੇ ਹਰਸ਼ਿਤ ਉਰਫ ਹਰਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਇਹਨਾਂ ਕਥਿਤ ਦੋਸ਼ੀਆਂ ਪਾਸੋਂ ਦੋ ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਡਾ . ਰਣਜੀਤ ਨੇ ਏ . ਆਈ . ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਗੋਡੇ ਅਗਲੀ ਖ਼ਬਰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕੰਪਨੀ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੰਜ ਕਾਰੋਬਾਰੀਆਂ ਖ਼ਿਲਾਫ਼ ਕੇਸ...
Ad Position 24