16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਿਵਪੁਰੀ ਨੇੜੇ ਯੂਨੀਫ਼ਾਰਮ ਬਣਾਉਣ ਵਾਲੀ ਫ਼ੈਕਟਰੀ ’ਚ ਲੱਗੀ ਅੱਗ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਿਵਪੁਰੀ ਨੇੜੇ ਐਤਵਾਰ ਦੇਰ ਸ਼ਾਮ ਨੂੰ ਯੂਨੀਫ਼ਾਰਮ ਅਤੇ ਸਵੈਟ ਸ਼ਰਟਾਂ ਬਣਾਉਣ ਵਾਲੀ ਫ਼ੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਭਿਆਨਕ ਅੱਗ ਲੱਗ ਗਈ। ਛੁੱਟੀ ਹੋਣ ਕਾਰਨ ਫ਼ੈਕਟਰੀ ਬੰਦ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋ ਬਚਾਅ ਰਿਹਾ, ਪਰ ਅੱਗ ਨਾਲ ਲੱਖਾਂ ਰੁਪਏ ਦਾ ਤਿਆਰ ਮਾਲ, ਕੱਚਾ ਸਾਮਾਨ ਅਤੇ ਮਸ਼ੀਨਾਂ ਸੜਕੇ ਸੁਆਹ ਹੋ ਗਈਆਂ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਿਵਪੁਰੀ ਨੇੜੇ ਐਤਵਾਰ ਦੇਰ ਸ਼ਾਮ ਨੂੰ ਯੂਨੀਫ਼ਾਰਮ ਅਤੇ ਸਵੈਟ ਸ਼ਰਟਾਂ ਬਣਾਉਣ ਵਾਲੀ ਫ਼ੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਭਿਆਨਕ ਅੱਗ ਲੱਗ ਗਈ। ਛੁੱਟੀ ਹੋਣ ਕਾਰਨ ਫ਼ੈਕਟਰੀ ਬੰਦ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋ ਬਚਾਅ ਰਿਹਾ, ਪਰ ਅੱਗ ਨਾਲ ਲੱਖਾਂ ਰੁਪਏ ਦਾ ਤਿਆਰ ਮਾਲ, ਕੱਚਾ ਸਾਮਾਨ ਅਤੇ ਮਸ਼ੀਨਾਂ ਸੜਕੇ ਸੁਆਹ ਹੋ ਗਈਆਂ। ਫ਼ੈਕਟਰੀ ਮਾਲਕ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਦੇਰੀ ਨਾਲ ਪਹੁੰਚਣ ਦਾ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਅੱਗ ਨਾਲ ਲੱਖਾ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਧਰ ਫਾਇਰਮੈਨ ਰਜਿੰਦਰ ਕੁਮਾਰ ਨੇ ਦੇਰੀ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਸੂਚਨਾ ਮਿਲਣ ’ਤੇ ਦੋ ਗੱਡੀਆਂ ਭੇਜੀਆਂ ਗਈਆਂ ਅਤੇ ਅੱਧੇ ਘੰਟੇ ਦੀ ਮਸ਼ੱਕਤ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਆਂਢੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਭਾਜਪਾ ਕੌਂਸਲਰ ਤੇ ਉਸਦੇ ਭਰਾ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਥਾਈਲੈਂਡ ’ਚ ਇਮਾਰਤ ਨੂੰ ਅੱਗ ਲੱਗਣ ਕਾਰਨ 11 ਮੌਤਾਂ
Ad Position 24