16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦਿਆਲ ਪਬਲਿਕ ਸਕੂਲ ’ ਚ ਬਾਲ ਦਿਵਸ ਮੌਕੇ ਕਰਵਾਇਆ ਸਮਾਗਮ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਤੀਜੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ, ਕਵਿਤਾਵਾਂ ਅਤੇ ਨਾਟਕ ਰਾਹੀਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਸ਼ਖ਼ਸੀਅਤ ਅਤੇ ਵਿਚਾਰਾਂ ਨੂੰ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਤੀਜੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ, ਕਵਿਤਾਵਾਂ ਅਤੇ ਨਾਟਕ ਰਾਹੀਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਸ਼ਖ਼ਸੀਅਤ ਅਤੇ ਵਿਚਾਰਾਂ ਨੂੰ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਐਮ.ਡੀ. ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਚੰਗੇ ਵਿਚਾਰਾਂ, ਉਚੇ ਆਦਰਸ਼ਾਂ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੰਨੀ ਦੀ ਸਾਈਕਲ ਯਾਤਰਾ ਕੁਰਸੀ ਬਚਾਉਣ ਦਾ ਸਿਆਸੀ ਤਮਾਸ਼ਾ - ਗੁਰਦੇਵ ਸ਼ਰਮਾ ਦੇਬੀ ਅਗਲੀ ਖ਼ਬਰ ਜੀ . ਐਮ . ਟੀ . ਇੰਟਰਨੈਸ਼ਨਲ ਸਕੂਲ ’ ਚ ਬਾਲ ਦਿਵਸ ਮਨਾਇਆ
Ad Position 24