16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਪਰਿੰਗ ਡੇਲ ਸਕੂਲ ਦੀਆਂ ਵਿਦਿਆਰਥਣਾਂ ਨੇ ਵਾਲੀਬਾਲ ਮੁਕਾਬਲੇ ’ ਚ ਦੂਜਾ ਸਥਾਨ ਕੀਤਾ ਹਾਸਿਲ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ 19 ਲੜਕੀਆਂ ਦੀ ਵਾਲੀਬਾਲ ਟੀਮ ਨੇ ਬਲੌਸਮ ਸਕੂਲ, ਜਗਰਾਉਂ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ 18 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ 19 ਲੜਕੀਆਂ ਦੀ ਵਾਲੀਬਾਲ ਟੀਮ ਨੇ ਬਲੌਸਮ ਸਕੂਲ, ਜਗਰਾਉਂ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ 18 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਜੇਤੂ ਖਿਡਾਰਨਾਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਭਾਰਤੀ ਸੱਭਿਆਚਾਰ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ - ਮੁਹੰਮਦ ਗੁਲਾਬ ਅਗਲੀ ਖ਼ਬਰ ਨਾ ਕੂੜੇ ਤੋਂ ਰਾਹਤ , ਨਾ ਬੁੱਢੇ ਦਰਿਆ ਦੀ ਸਫ਼ਾਈ ਕਰੋੜਾਂ ਦੇ ਖ਼ਰਚੇ ’ਤੇ ਭਾਜਪਾ ਨੇ ਮੰਗਿਆ ਹਿਸਾਬ
Ad Position 24