19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼ੇਰਪੁਰੀ ਕੇਂਦਰੀ ਪੰਜਾਬੀ ਲੇਖਕ ਸਭਾ ( ਸੇਖੋਂ ) ਦੇ ਜ਼ਿਲ੍ਹਾ ਪ੍ਰਧਾਨ ਬਣੇ

ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)- ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਪ੍ਰਧਾਨਗੀ ਹੇਠ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਹੋਈ।

Ad Position 21
No active advertisement
ਅਮਰਜੀਤ ਸ਼ੇਰਪੁਰੀ 20-11-2026
ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)- ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਪ੍ਰਧਾਨਗੀ ਹੇਠ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਹੋਈ। ਮੀਟਿੰਗ ਵਿਚ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਜਿਨਾਂ ਵਿੱਚ ਜੋਗਿੰਦਰ ਸਿੰਘ ਨਿਰਾਲਾ , ਸੰਧੂ ਵਰਿਆਣਵੀ, ਡਾ. ਗੁਰਚਰਨ ਕੌਰ ਕੋਚਰ, ਜਗਦੀਸ਼ ਰਾਣਾ, ਕੇ. ਸਾਧੂ ਸਿੰਘ, ਜੁਗਰਾਜ ਧੌਲਾ, ਨਕਾਸ਼ ਚਿਤੇਵਾਨੀ, ਸੁਰਿੰਦਰ ਸਾਗਰ ਤੇ ਹੋਰ ਹਾਜ਼ਰ ਸਨ। ਮੀਟਿੰਗ ਵਿੱਚ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਪ੍ਰਧਾਨ, ਕਾਰਜਕਾਰੀ ਮੈਂਬਰਜ਼ ਅਤੇ ਸਕੂਲ ਕਮੇਟੀਆਂ ਦੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸ਼ੇਰਪੁਰੀ ਨੂੰ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਮਰਜੀਤ ਸ਼ੇਰਪੁਰੀ ਨੇ ਪ੍ਰਧਾਨ ਹਰਚੰਦਪੁਰੀ, ਸੰਧੂ ਵਰਿਆਣਵੀ, ਡਾ. ਗੁਰਚਰਨ ਕੌਰ ਕੋਚਰ ਸਮੇਤ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡਾ. ਇੰਦਰਜੀਤ ਸਿੰਘ ਢੀਂਗਰਾ ‘ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ’ ਨਾਲ ਸਨਮਾਨਿਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਐਸ . ਸੀ . ਵਿੰਗ ਲੁਧਿਆਣਾ ਸ਼ਹਿਰੀ ਦੇ ਹਲਕਾ ਪ੍ਰਧਾਨਾਂ ਤੇ ਕੌਮੀ ਅਹੁਦੇਦਾਰਾਂ ਦੀ ਮੀਟਿ...
Ad Position 24