20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਨਰੇਟਰ ’ਚੋਂ ਬੈਟਰੀ ਚੋਰੀ ਕਰਨ ਵਾਲੇ ਦੋ ਗ੍ਰਿਫ਼ਤਾਰ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਜਨਰੇਟਰ ਵਿਚੋਂ ਬੈਟਰੀ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਵਿਜੈ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਅਚਾਨਕ ਲਾਈਟ ਚਲੀ ਗਈ, ਜਦ ਉਹ ਜਨਰੇਟਰ ਸਟਾਰਟ ਕਰਨ ਲੱਗਾ ਤਾਂ ਬੈਟਰੀ ਗਾਇਬ ਸੀ।

Ad Position 21
No active advertisement
ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਜਨਰੇਟਰ ਵਿਚੋਂ ਬੈਟਰੀ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਵਿਜੈ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਅਚਾਨਕ ਲਾਈਟ ਚਲੀ ਗਈ, ਜਦ ਉਹ ਜਨਰੇਟਰ ਸਟਾਰਟ ਕਰਨ ਲੱਗਾ ਤਾਂ ਬੈਟਰੀ ਗਾਇਬ ਸੀ। ਜਦੋਂ ਉਸ ਨੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਅਮਿਤ ਕੁਮਾਰ ਅਤੇ ਗਗਨਦੀਪ ਸਿੰਘ ਐਕਟਿਵਾ ’ਤੇ ਸਵਾਰ ਹੋ ਕੇ ਆਏ ਅਤੇ ਜਨਰੇਟਰ ਦੀ ਬੈਟਰੀ ਕੱਢ ਕੇ ਐਕਟਿਵਾ ’ਤੇ ਰੱਖ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਮਿਤ ਕੁਮਾਰ ਤੇ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਬੈਟਰੀ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਜਨਗਣਨਾ 2027 ਲਈ ਚਾਰਜ ਅਫ਼ਸਰਾਂ ਨੂੰ ਵਸਨੀਕਾਂ ਨੂੰ ਸਵੈ - ਗਣਨਾ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬਣਾਈ ਕਮੇਟੀ ਦੀ ਰਿਪੋਰਟ ਤੁਰੰਤ ਜਨਤਕ ਕੀਤੀ ਜਾਵੇ - ਬੈਨੀਪਾਲ
Ad Position 24