ਸਬੰਧਿਤ ਵਿਭਾਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ-ਚੌਹਾਨ
ਇਸ ਸਬੰਧੀ ਯੂਥ ਕਾਂਗਰਸੀ ਆਗੂ ਅਤੇ ਵਾਤਾਵਰਣ ਪ੍ਰੇਮੀ ਭੁਪਿੰਦਰ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਸਬੰਧਿਤ ਵਿਭਾਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾ ਕੇ ਸਾਫ਼ ਸੁਥਰਾ ਵਾਤਵਾਰਣ ਮੁਹੱਈਆ ਕਰਵਾਉਣਾ ਚਾਹੀਦਾ ਹੈ ਤਾਂ ਕਿ ਡਾਇੰਗ ਮਿਲਾਂ ਦੇ ਆਸ ਪਾਸ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਕਿਹਾ ਕਿ ਡਾਇੰਗ ਮਿੱਲਾਂ ਦੇ ਆਸ-ਪਾਸ ਦੇ ਲੋਕਾਂ ਤੋਂ ਇਲਾਵਾ ਹਰ ਇਕ ਸ਼ਹਿਰ ਵਾਸੀ ਹਵਾ ਪ੍ਰਦੂਸ਼ਿਤ ਨੂੰ ਲੈ ਕੇ ਵੀ ਦੁੱਖੀ ਹੈ।
ਅਜੀਤ ਡੈਸਕ
26-11-2026