ਸਵ: ਅਮਰਜੀਤ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਉੱਘੇ ਸਮਾਜ ਸੇਵਕ ਅਤੇ ਟਰਾਂਸਪੋਰਟਰ ਇੰਦਰਪਾਲ ਸਿੰਘ, ਪ੍ਰਭਜੋਤ ਸਿੰਘ ਅਤੇ ਇੰਦਰਜੀਤ ਸਿੰਘ ਰਾਜਾ ਦੇ ਪਿਤਾ ਅਮਰਜੀਤ ਸਿੰਘ ਨਨਕਾਣਾ ਸਾਹਿਬ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੀ ਰਿਹਾਇਸ਼ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼ਨੀਵਾਰ ਸਵੇਰੇ 10 ਵਜੇ ਪੈਣਗੇ।
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਉੱਘੇ ਸਮਾਜ ਸੇਵਕ ਅਤੇ ਟਰਾਂਸਪੋਰਟਰ ਇੰਦਰਪਾਲ ਸਿੰਘ, ਪ੍ਰਭਜੋਤ ਸਿੰਘ ਅਤੇ ਇੰਦਰਜੀਤ ਸਿੰਘ ਰਾਜਾ ਦੇ ਪਿਤਾ ਅਮਰਜੀਤ ਸਿੰਘ ਨਨਕਾਣਾ ਸਾਹਿਬ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੀ ਰਿਹਾਇਸ਼ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼ਨੀਵਾਰ ਸਵੇਰੇ 10 ਵਜੇ ਪੈਣਗੇ। ਉਪਰੰਤ ਅੰਤਿਮ ਅਰਦਾਸ 12.30 ਵਜੇ ਤੋਂ 2.00 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਵੇਗੀ। ਸਵ: ਅਮਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਤਾ ਵੱਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।