28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼ਾਲੀਮਾਰ ਸਕੂਲ ਲੁਧਿਆਣਾ ਵਿਖੇ ਸਾਲਾਨਾ ਅਖੰਡ ਪਾਠ ਦੇ ਭੋਗ ਪਾਏ

ਡਾਬਾ/ਲੁਹਾਰਾ, 27 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਸਕੂਲ ਵਿਖੇ ਵਿਦਿਆਰਥੀਆਂ ਦੀ ਤੰਦਰੁਸਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਲਈ ਹਰ ਸਾਲ ਦੀ ਤਰ੍ਹਾਂ ਸਾਲਾਨਾ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸਦੀ ਸਮਾਪਤ ਮੌਕੇ ਵਿਦਿਆਰਥੀਆਂ ਅਤੇ ਸੰਗਤ ਦੀ ਹਾਜ਼ਰੀ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਤਹਿਤ ਸਮੂਹ ਸਕੂਲ ਦੇ ਵਿਦਿਆਰਥੀਆਂ ਅਤੇ ਰਾਗੀ ਸਿੰਘਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ਼ਬਦ/ਕੀਰਤਨ ਗਾਇਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਡਾਬਾ/ਲੁਹਾਰਾ, 27 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਸਕੂਲ ਵਿਖੇ ਵਿਦਿਆਰਥੀਆਂ ਦੀ ਤੰਦਰੁਸਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਲਈ ਹਰ ਸਾਲ ਦੀ ਤਰ੍ਹਾਂ ਸਾਲਾਨਾ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸਦੀ ਸਮਾਪਤ ਮੌਕੇ ਵਿਦਿਆਰਥੀਆਂ ਅਤੇ ਸੰਗਤ ਦੀ ਹਾਜ਼ਰੀ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਤਹਿਤ ਸਮੂਹ ਸਕੂਲ ਦੇ ਵਿਦਿਆਰਥੀਆਂ ਅਤੇ ਰਾਗੀ ਸਿੰਘਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ਼ਬਦ/ਕੀਰਤਨ ਗਾਇਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਉਨ੍ਹਾਂ ਦੇ ਆਪਣੇ ਭਵਿੱਖ ਵਿਚ ਹਮੇਸ਼ਾ ਕਾਮਯਾਬੀ ਅਤੇ ਸਫਲਤਾ ਲਈ ਅਰਦਾਸ ਕੀਤੀ। ਇਸ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ। ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਹਮੇਸ਼ਾ ਜੀਵਨ ’ਚ ਕਾਮਯਾਬ ਹੋਣ ਦਾ ਆਸ਼ੀਰਵਾਦ ਦਿੱਤਾ।
Ad Position 22
No active advertisement
ਪਿਛਲੀ ਖ਼ਬਰ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਸਰਧਸ ਪੰਜਾਬ ਦਾ ਸੰਤ ਸੰਮੇਲਨ ਤੇ ਸਮੂਹਿਕ ਵਿਆਹ ਸਮਾਗਮ ਅਗਲੀ ਖ਼ਬਰ ਜੱਸੋਵਾਲ ਵਿਖੇ ਮੀਟਿੰਗ ਦੌਰਾਨ ਇੰਚਾਰਜ ਸਿੰਮਕ ਵਲੋਂ ਪਾਰਟੀ ਵਰਕਰਾਂ ਨਾਲ ਵਿਚਾਰ - ਚਰਚਾ
Ad Position 24