27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਗਰ ਕੀਰਤਨ ’ ਚ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਆਗੂਆਂ ਨੇ ਭਰੀ ਹਾਜ਼ਰੀ

ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)- ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਵਿਸ਼ਾਲ ਨਗਰ ਕੀਰਤਨ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮੈਂਬਰ ਕੇਵਲ ਸਿੰਘ ਬਾਦਲ, ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ), ਨਵ-ਨਿਯੁਕਤ ਐਗਜ਼ੈਕਟਿਵ ਮੈਂਬਰ ਚਰਨ ਸਿੰਘ ਆਲਮਗੀਰ, ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਜਸਕਰਨ ਸਿੰਘ ਦਿਉਲ ਇੰਚਾਰਜ ਹਲਕਾ ਦਾਖਾ, ਸੀਨੀਅਰ ਯੂਥ ਆਗੂ ਅਮਨਦੀਪ ਸਿੰਘ ਭੰਗੂ, ਅਮਰਜੀਤ ਸਿੰਘ ਭੰਗੂ ਆਦਿ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਬਾਬਾ ਬਲਵਿੰਦਰ ਸਿੰਘ ਬਾਬਾ ਨਰਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਅਬਚਲ ਨਗਰ ਹਜ਼ੂਰ ਸਾਹਿਬ ਮਹਾਰਾਸ਼ਟਰ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਇਯਾਲੀ ਕਲਾਂ ਕਾਰ ਸੇਵਾ ਵਾਲਿਆਂ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਸਿੰਮਕ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 28-11-2026
ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)- ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਵਿਸ਼ਾਲ ਨਗਰ ਕੀਰਤਨ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮੈਂਬਰ ਕੇਵਲ ਸਿੰਘ ਬਾਦਲ, ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ), ਨਵ-ਨਿਯੁਕਤ ਐਗਜ਼ੈਕਟਿਵ ਮੈਂਬਰ ਚਰਨ ਸਿੰਘ ਆਲਮਗੀਰ, ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਜਸਕਰਨ ਸਿੰਘ ਦਿਉਲ ਇੰਚਾਰਜ ਹਲਕਾ ਦਾਖਾ, ਸੀਨੀਅਰ ਯੂਥ ਆਗੂ ਅਮਨਦੀਪ ਸਿੰਘ ਭੰਗੂ, ਅਮਰਜੀਤ ਸਿੰਘ ਭੰਗੂ ਆਦਿ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਬਾਬਾ ਬਲਵਿੰਦਰ ਸਿੰਘ ਬਾਬਾ ਨਰਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਅਬਚਲ ਨਗਰ ਹਜ਼ੂਰ ਸਾਹਿਬ ਮਹਾਰਾਸ਼ਟਰ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਇਯਾਲੀ ਕਲਾਂ ਕਾਰ ਸੇਵਾ ਵਾਲਿਆਂ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਸਿੰਮਕ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਨੇ ਨਗਰ ਕੀਰਤਨ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਵਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ - ਹੈਪੀ ਗਿੱਲ ਅਗਲੀ ਖ਼ਬਰ ‘ ਆਪ ’ ਦੇ ਕਈ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ( ਬ ) ’ ਚ ਸ਼ਾਮਿਲ
Ad Position 24