28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਪਾਰ ਦੇ ਮਾਮਲੇ ਵਿਚ 91 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ 91 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਉਮੇਸ਼ ਅਰੋੜਾ ਵਾਸੀ ਨਿਊ ਲਾਜਪਤ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪ੍ਰਿੰਸ ਕੁਮਾਰ ਉਸ ਦੇ ਪਿਤਾ ਰਜਿੰਦਰ ਕੁਮਾਰ ਭਰਾ ਡਿੰਪਲ ਕੁਮਾਰ ਪਤਨੀ ਪ੍ਰੀਤੀ ਵਾਸੀ ਪਿੰਡ ਧਰੋੜ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ 91 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਉਮੇਸ਼ ਅਰੋੜਾ ਵਾਸੀ ਨਿਊ ਲਾਜਪਤ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪ੍ਰਿੰਸ ਕੁਮਾਰ ਉਸ ਦੇ ਪਿਤਾ ਰਜਿੰਦਰ ਕੁਮਾਰ ਭਰਾ ਡਿੰਪਲ ਕੁਮਾਰ ਪਤਨੀ ਪ੍ਰੀਤੀ ਵਾਸੀ ਪਿੰਡ ਧਰੋੜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ 91 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਬੰਗਲੌਰ ਤੇ ਤਾਮਿਲਨਾਡੂ ਦੇ ਵਪਾਰੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਹੇਅਰ ਸਲੂਨ ਕੰਪਨੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੀ ਮੈਨੇਜਰ ਖ਼ਿਲਾਫ਼ ਕੇਸ ਦਰਜ
Ad Position 24