29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਲਕਾ ਆਤਮ ਨਗਰ ’ ਚ ਬੈਂਸ ਭਰਾਵਾਂ ਦੇ ਇਨਸਾਫ਼ ਮਾਰਚ ਨੂੰ ਮਿਲਿਆ ਭਰਵਾਂ ਹੁੰਗਾਰਾ , ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ

ਡਾਬਾ/ਲੁਹਾਰਾ, 28 ਨਵੰਬਰ (ਕੁਲਵੰਤ ਸਿੰਘ ਸੱਪਲ)-ਹਲਕਾ ਆਤਮ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਤੱਕ ਵਿਸ਼ਾਲ ਇਨਸਾਫ਼ ਮਾਰਚ ਕੱਢਿਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਤੋਂ ਕੌਂਸਲਰ ਹਰਵਿੰਦਰ ਸਿੰਘ ਕਲੇਰ ਵੀ ਆਪਣੇ ਸਾਥੀਆਂ ਅਤੇ ਵੱਡੇ ਜਥੇ ਸਮੇਤ ਇਨਸਾਫ਼ ਮਾਰਚ ਵਿਚ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 29-11-2026
ਡਾਬਾ/ਲੁਹਾਰਾ, 28 ਨਵੰਬਰ (ਕੁਲਵੰਤ ਸਿੰਘ ਸੱਪਲ)-ਹਲਕਾ ਆਤਮ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਤੱਕ ਵਿਸ਼ਾਲ ਇਨਸਾਫ਼ ਮਾਰਚ ਕੱਢਿਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਤੋਂ ਕੌਂਸਲਰ ਹਰਵਿੰਦਰ ਸਿੰਘ ਕਲੇਰ ਵੀ ਆਪਣੇ ਸਾਥੀਆਂ ਅਤੇ ਵੱਡੇ ਜਥੇ ਸਮੇਤ ਇਨਸਾਫ਼ ਮਾਰਚ ਵਿਚ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਨਾਲ ਵਾਰਡ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਦੇ ਨਾਲ ਕੁਲਦੀਪ ਸਿੰਘ, ਡਾ. ਸੁਖਦੇਵ ਸਿੰਘ, ਰਾਜੇਸ਼ ਕੁਮਾਰ ਕਾਜਲਾ, ਹਰਦੀਪ ਸਿੰਘ, ਮਨਿੰਦਰ ਸਿੰਘ ਮੋਂਟੀ, ਬੂਟਾ ਸਿੰਘ, ਕਰਾਜ ਸਿੰਘ, ਦੀਦਾਰ ਸਿੰਘ, ਬਲਵੰਤ ਸਿੰਘ, ਲਖਵੀਰ ਸਿੰਘ ਸੰਧੂ, ਗੁਰਮੇਲ ਸਿੰਘ ਨੀਟਾ, ਜਸਵਿੰਦਰ ਸਿੰਘ ਬਿੱਲਾ, ਸ਼ਿੰਦਰਪਾਲ ਸਿੰਘ ਬਾਬਾ, ਲਖਵਿੰਦਰ ਸਿੰਘ ਸ਼ੰਟੀ, ਅਰਮਿੰਦਰ ਸਿੰਘ ਰੋਮੀ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ, ਸੋਨੂੰ ਸਿੰਗਲਾ, ਨਿਸ਼ਾਨ ਸਿੰਘ, ਮਹਿੰਦਰ ਸਿੰਘ, ਬਿੱਡੀ ਸਿੰਘ, ਸੋਹਨ ਸਿੰਘ, ਰਾਜੂ ਸਿੰਘ, ਚਰਨ ਸਿੰਘ, ਸੁਰੇਸ਼ ਕੁਮਾਰ, ਬਲਵਿੰਦਰ ਸਿੰਘ ਰੰਧਾਵਾ, ਅਰਜਿੰਦਰ ਕੁਮਾਰ ਲੱਕੀ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਟਿਵਾਣਾ, ਹਰਮਿੰਦਰ ਸਿੰਘ ਹੀਰਾ, ਗੁਰਮੀਤ ਸਿੰਘ ਭੋਗਲ, ਮਨਿੰਦਰ ਸਿੰਘ ਰੌਬਿਨ, ਕੁਲਵਿੰਦਰ ਸਿੰਘ, ਅਮਨਜੋਤ ਸਿੰਘ, ਜਸਪ੍ਰੀਤ ਸਿੰਘ, ਸਿਮਰਜੀਤ ਸਿੰਘ ਬਿਰਦੀ, ਜਗਜੀਤ ਸਿੰਘ, ਲਖਨਪਾਲ, ਮੁਖਤਿਆਰ ਸਿੰਘ, ਕੁਲਵੰਤ ਸਿੰਘ, ਸਚਿਨ ਸੰਘਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਨੰਬਰ 39 ਦੇ ਇਲਾਕਾ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਅਮਰਜੀਤ ਸਿੰਘ ( ਨਨਕਾਣਾ ਸਾਹਿਬ ) ਨਮਿਤ ਅੰਤਿਮ ਸ਼ਰਧਾਂਜਲੀ ਸਮਾਗਮ ਵਿਧਾਇਕ ਸਿੱਧੂ, ਸੰਗੋਵਾਲ, ਆਸ਼ੂ, ਬ੍ਰਹਮ ਮਹਿੰਦਰਾ, ਅ...
Ad Position 24