29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)- ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਐਲ. ਕੇ.

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)- ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਐਲ. ਕੇ. ਜੀ. ਦੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਅੰਦਰ ਸਵੈ-ਪ੍ਰਗਟਾਵੇ, ਰਚਨਾਤਮਕ ਅਤੇ ਮੰਚ ਤੇ ਆਤਮ ਵਿਸ਼ਵਾਸ ਨਾਲ ਬੋਲਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨਾ ਸੀ। ਮੁਕਾਬਲੇ ਦੌਰਾਨ ਬੱਚਿਆਂ ਨੇ ਵੱਖ-ਵੱਖ ਪਹਿਰਾਵਿਆਂ, ਦਿਲਚਸਪ ਕਿਰਦਾਰਾਂ ਅਤੇ ਆਪਣੀ ਕਲਾਤਮਕ ਪ੍ਰਤਿਭਾ ਰਾਹੀਂ ਸਭ ਦਾ ਧਿਆਨ ਖਿੱਚਿਆ। ਨੰਨ੍ਹੇ ਬੱਚਿਆਂ ਨੇ ਆਪਣੇ-ਆਪਣੇ ਪਾਤਰਾਂ ਦੀ ਸ਼ਾਨਦਾਰ ਪੇਸ਼ਕਾਰੀ ਕਰਦਿਆਂ ਮੰਚ ‘ਤੇ ਉਤਸ਼ਾਹ ਤੇ ਆਤਮ ਵਿਸ਼ਵਾਸ ਨਾਲ ਭਾਗ ਲਿਆ। ਉਨ੍ਹਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਰੰਗਾਰੰਗ ਅਤੇ ਯਾਦਗਾਰੀ ਬਣਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਗੁ : ਗਾਉਘਾਟ ਵਿਖੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ ਅਗਲੀ ਖ਼ਬਰ ਹਲਕਾ ਆਤਮ ਨਗਰ ’ ਚ ਬੈਂਸ ਭਰਾਵਾਂ ਦੇ ਇਨਸਾਫ਼ ਮਾਰਚ ਨੂੰ ਮਿਲਿਆ ਭਰਵਾਂ ਹੁੰਗਾਰਾ , ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਸਾਥ...
Ad Position 24