ਸੁਰਿੰਦਰ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ
ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)- ਅਕਾਲੀ ਆਗੂ ਹਰਜਿੰਦਰ ਸਿੰਘ ਸੰਧੂ ਦੀ ਵੱਡੀ ਭੈਣ ਸੁਰਿੰਦਰ ਕੌਰ, ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ 1 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12.
ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)- ਅਕਾਲੀ ਆਗੂ ਹਰਜਿੰਦਰ ਸਿੰਘ ਸੰਧੂ ਦੀ ਵੱਡੀ ਭੈਣ ਸੁਰਿੰਦਰ ਕੌਰ, ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ 1 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12.00 ਤੋਂ 1.00 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਏਕਤਾ ਮਾਰਗ ਨੇੜੇ ਸਟਾਰ ਸਕੂਲ ਲੋਹਾਰਾ, ਲੁਧਿਆਣਾ ਵਿਖੇ ਹੋਵੇਗੀ। ਇਸ ਮੌਕੇ ਸੰਧੂ ਪਰਿਵਾਰ ਨਾਲ ਵੱਖ ਵੱਖ ਰਾਜਨੀਤਕ ਪਾਰਟੀਆਂ ਅਤੇ ਹੋਰਨਾਂ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।