18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਵਿਭਾਗ ਲਈ ਦੇਹ ਕੀਤੀ ਦਾਨ

Ad Position 21
No active advertisement
ਸੁਰਿੰਦਰ ਸਿੰਘ ਦੀ ਫਾਈਲ ਤਸਵੀਰ | <br/> 29-01-2026
ਚੰਡੀਗੜ੍ਹ, 28 ਜਨਵਰੀ (ਮਾਰਕੰਡਾ)-ਪੀ. ਜੀ. ਆਈ. ਐੱਮ. ਈ. ਆਰ. ਚੰਡੀਗੜ੍ਹ ਵਿਖੇ ਸੁਰਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਉਮਰ 89 ਸਾਲ ਵਾਸੀ ਪੜੋਲ ਐੱਸ. ਏ. ਐੱਸ. ਨਗਰ (ਮੋਹਾਲੀ) ਦੀ ਪਿਛਲੇ ਦਿਨੀ ਮੌਤ ਹੋ ਗਈ | ਇਸ ਮੌਕੇ ਉਨ੍ਹਾਂ ਦੇ ਭਤੀਜੇ ਸੁਖਮਿੰਦਰ ਸਿੰਘ, ਪੋਤੇ ਦਿਲਪ੍ਰੀਤ ਸਿੰਘ ਅਤੇ ਬਾਕੀ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਦਿੱਲੀ ਇੱਛਾ ਮੁਤਾਬਿਕ ਦੇਹ ਨੂੰ ਪੀ. ਜੀ. ਆਈ. ਦੀ ਸਿਹਤ ਅਤੇ ਸਿੱਖਿਆ ਵਿਭਾਗ ਨੂੰ ਦਾਨ ਕਰ ਦਿੱਤੀ ਗਈ | ਵਿਭਾਗ ਇਸ ਨੇਕ ਕਾਰਜ ਲਈ ਪਰਿਵਾਰਕ ਮੈਂਬਰਾਂ ਦੀ ਪ੍ਰਸੰਸਾ ਕੀਤੀ |


Ad Position 22
No active advertisement
ਪਿਛਲੀ ਖ਼ਬਰ ਮੇਅਰ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਹਰਕਤ 'ਚ, ਡੀ. ਸੀ. ਨੇ ਤਿਆਰੀਆਂ ਸੰਬੰਧੀ ਕੀਤੀ ਸਮੀਖਿਆ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਦਾ ਜਲੰਧਰ ਆਉਣਾ ਸਵਾਗਤਯੋਗ-ਸਾਂਪਲਾ
Ad Position 24