18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ ਆਪਣਾ ਜਨਮ ਦਿਨ <br/>

Ad Position 21
No active advertisement
ਅਜੀਤ ਡੈਸਕ 29-01-2026
ਪੰਚਕੂਲਾ, 28 ਜਨਵਰੀ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਆਪਣੇ ਜਨਮ ਦਿਨ ਮੌਕੇ ਸਭ ਤੋਂ ਪਹਿਲਾਂ ਪੰਚਕੂਲਾ ਦੇ ਬਾਲ ਨਿਕੇਤਨ ਅਤੇ ਬਿਰਧ ਆਸ਼ਰਮ ਜਾ ਕੇ ਆਪਣਾ ਜਨਮ ਦਿਨ ਮਨਾਇਆ | ਇਸ ਤੋਂ ਬਾਅਦ ਉਨ੍ਹਾਂ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਗਊ ਧਾਮ ਪਹੁੰਚ ਕੇ ਆਪਣੀ ਧਰਮ ਪਤਨੀ ਨਾਲ ਗਾਂਵਾਂ ਨੂੰ ਗੁੜ ਅਤੇ ਚਾਰਾ ਖੁਆਇਆ ਅਤੇ ਇਸ ਮਗਰੋਂ ਗਊ ਪੂਜਨ ਕੀਤਾ | ਇਸ ਮੌਕੇ ਉਨ੍ਹਾਂ ਨੇ ਪੰਚਕੂਲਾ ਦੀਆਂ ਵੱਖ-ਵੱਖ ਗਊਸ਼ਾਲਾਵਾਂ ਨੂੰ ਕਰੋੜਾਂ ਰੁ, ਦੇ ਚੈਕ ਵੀ ਵੰਡੇ | ਇਸ ਦੌਰਾਨ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ | ਇਸ ਮੌਕੇ ਕਾਲਕਾ ਵਿਧਾਨ ਸਭਾ ਤੋਂ ਵਿਧਾਇਕ ਸ਼ਕਤੀ ਰਾਣੀ ਸ਼ਰਮਾ, ਪੰਚਕੂਲਾ ਦੇ ਸਾਬਕਾ ਮੇਅਰ ਕੁਲਭੂਸ਼ਣ ਗੋਇਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਭਾਜਪਾ ਨੇਤਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਕਾਰਨੀਵਾਲ ਸੈੱਲਫ ਹੈਲਪ ਗਰੁੱਪਾਂ ਅਤੇ ਐਮ. ਐਸ. ਐਮ. ਈਜ਼ ਦੇ ਉਤਪਾਦਾਂ ਲਈ ਢੁਕਵਾਂ ਮਾਰਕੀਟਿੰਗ ਮੰਚ ਪ੍ਰਦਾਨ ਕਰ... ਅਗਲੀ ਖ਼ਬਰ ਰਾਇਲ ਗਰੁੱਪ ਨੇ ਵਾਹਨਾਂ 'ਤੇ ਲਗਾਏ ਰਿਫਲੈਕਟਰ
Ad Position 24