08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਾਮੂਵਾਲੀਆ ਨੇ ਆਪਣੇ ਸੈਕਟਰੀ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਹਟਾਇਆ

Ad Position 21
No active advertisement
ਅਜੀਤ ਡੈਸਕ 30-01-2026
ਜਲੰਧਰ, 29 ਜਨਵਰੀ (ਅ.ਬ.)-ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੇ ਸੈਕਟਰੀ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਹਟਾ ਦਿੱਤਾ ਹੈ | ਸ. ਰਾਮੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਮੁੱਖ ਪਹਿਲ ਲੋਕਾਂ ਦੇ ਕੰਮਾਂ ਨੂੰ ਸੰਵਾਰਨ ਦੀ ਹੈ, ਜਦੋਂਕਿ ਉਨ੍ਹਾਂ ਦਾ ਸੈਕਟਰੀ ਬਲਜਿੰਦਰ ਸਿੰਘ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੰਦਾ ਸੀ | ਇਸ ਸੰਬੰਧੀ ਉਨ੍ਹਾਂ ਨੇ ਸੈਕਟਰੀ ਨੂੰ ਕਈ ਵਾਰ ਚਿਤਾਵਨੀ ਵੀ ਦਿੱਤੀ ਕਿ ਉਹ ਕੰਮ ਪ੍ਰਤੀ ਧਿਆਨ ਦੇਵੇ ਪਰ ਉਸ 'ਤੇ ਕੋਈ ਅਸਰ ਨਹੀਂ ਹੋਇਆ, ਜਿਸ ਕਰਕੇ ਉਨ੍ਹਾਂ ਨੇ ਆਪਣੇ ਸੈਕਟਰੀ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਹਟਾਉਣ ਬਾਰੇ ਫ਼ੈਸਲਾ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਤਲ ਕਾਂਡ ਤੋਂ ਬਾਅਦ ਮੁਹਾਲੀ ਪੁਲਿਸ ਅਲਰਟ ਮੋਡ 'ਤੇ, ਡੀ. ਜੀ. ਪੀ. ਗੌਰਵ ਯਾਦਵ ਵਲੋਂ ਵਿਸ਼ੇਸ਼ ਨਾਕਿਆਂ ਦੀ ਅਚਨਚੇਤ ਚੈ... ਅਗਲੀ ਖ਼ਬਰ ਵਿਸ਼ਵ ਪੱਧਰ ਤੇ ਪਹਿਲੀ ਵਾਰ, ਏਅਰਟੈੱਲ ਨੇ 360 ਮਿਲੀਅਨ ਭਾਰਤੀਆਂ ਨੂੰ ਅਡੋਬੀ ਐਕਸਪ੍ਰੈਸ ਪ੍ਰੀਮੀਅਮ ਮੁਫਤ ਵਿੱਚ ਉਪਲਬਧ...
Ad Position 24