20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਦੇ ਰਾਜਪਾਲ ਵਲੋਂ ਹਰਪ੍ਰੀਤ ਸੰਧੂ ਨੂੰ ਕੇਕ ਕੱਟ ਕੇ ਜਨਮ ਦਿਨ ਦੀ ਦਿੱਤੀ ਵਧਾਈ <br/>

Ad Position 21
No active advertisement
ਅਜੀਤ ਡੈਸਕ 01-03-2026
ਚੰਡੀਗੜ੍ਹ, 28 ਫਰਵਰੀ (ਔਜਲਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਆਸ਼ੀਰਵਾਦ ਦਿੱਤਾ ਅਤੇ ਲੋਕ ਭਵਨ ਚੰਡੀਗੜ੍ਹ ਵਿਖੇ ਸਾਂਝੇ ਤੌਰ 'ਤੇ ਇਸ ਮੌਕੇ ਦਾ ਕੇਕ ਕੱਟਿਆ ਅਤੇ ਹਰਪ੍ਰੀਤ ਸੰਧੂ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ | ਉੱਥੇ ਹਰਪ੍ਰੀਤ ਸੰਧੂ ਨੂੰ ਹੋਰ ਵੀ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵਲੋਂ ਵੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਉਨ੍ਹਾਂ ਦੀ ਖ਼ੁਸ਼ੀ 'ਚ ਸ਼ਾਮਲ ਹੋਣ 'ਤੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ 19 ਮਾਰਚ ਦੀ ਹੜਤਾਲ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਸਕੂਲ ਬਸਤੇ ਸੰਬੰਧੀ ਯੂ.ਟੀ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਿਰਦੇਸ਼ <br/>
Ad Position 24