24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅਜੀਤ ਸਿੰਘ ਬਣੇ ਪ੍ਰਧਾਨ <br/>

Ad Position 21
No active advertisement
ਚੰਡੀਗੜ੍ਹ ਸੈਕਟਰ 37 ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਚੁਣੀ ਗਈ ਨਵੀਂ ਪ੍ਰਬੰਧਕ ਕਮੇਟੀ ਦੇ ਮੈਂਬਰ ਯਾਦਗਾਰੀ ਤਸਵੀਰ ਦੌਰਾਨ | ਤਸਵੀਰ : ਕਮਲਜੀਤ ਸਿੰਘ <br/> 02-04-2026
ਚੰਡੀਗੜ੍ਹ, 1 ਅਪ੍ਰੈਲ (ਅਜਾਇਬ ਸਿੰਘ ਔਜਲਾ) -ਇੱਥੇਅੱਜ ਗੁਰਦੁਆਰਾ ਸਿੰਘ ਸਭਾ ਸੈਕਟਰ-37 ਸੀ, ਚੰਡੀਗੜ੍ਹ ਦੀ ਚੋਣ ਲਈ ਚੇਅਰਮੈਨ ਪਿ੍ੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ 13 ਮੈਂਬਰੀ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੀ ਲਾਇਬ੍ਰੇਰੀ ਹਾਲ ਵਿਚ ਹੋਈ | ਇਸ ਤੋਂ ਪਹਿਲਾਂ 29 ਮਾਰਚ ਨੂੰ ਹੋਈ ਜਨਰਲ ਇਜਲਾਸ ਦੀ ਮੀਟਿੰਗ ਦੌਰਾਨ, ਪਹਿਲੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਨ ਉਪਰੰਤ ਸਰਬ ਸੰਮਤੀ ਨਾਲ ਪਿ੍ੰ. ਬਹਾਦਰ ਸਿੰਘ ਗੋਸਲ ਨੂੰ ਇਲੈੱਕਸ਼ਨ ਲਈ ਚੇਅਰਮੈਨ ਚੁਣਿਆ ਗਿਆ, ਜਿਨ੍ਹਾਂ ਦੀ ਦੇਖ ਰੇਖ ਵਿਚ 13 ਮੈਂਬਰਾਂ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ | ਇਨ੍ਹਾਂ ਮੈਂਬਰਾਂ ਵਲੋਂ ਅੱਜ ਅਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ, ਜਦ ਕਿ ਟੀ.ਪੀ. ਸਿੰਘ ਕੋਛੜ ਨੂੰ ਮੀਤ ਪ੍ਰਧਾਨ, ਇਸੇ ਤਰ੍ਹਾਂ ਤੇਜਾ ਸਿੰਘ ਨੂੰ ਜਨਰਲ ਸਕੱਤਰ ਅਤੇ ਬਲਬੀਰ ਸਿੰਘ ਸੈਣੀ ਨੂੰ ਖਜ਼ਾਨਚੀ ਚੁਣਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਲੋਕਲ ਵਿਰੋਧ ਦੇ ਆਧਾਰ 'ਤੇ ਮਨਜ਼ੂਰੀ ਰੱਦ ਕਰਨਾ ਗ਼ਲਤ - ਹਾਈ ਕੋਰਟ ਕੁੱਝ ਵਸਨੀਕਾਂ ਵਲੋਂ ਸਿਹਤ ਸੰਬੰਧੀ ਚਿੰਤਾਵਾਂ ਜਤਾ... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ: 2458 ਕਿੱਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
Ad Position 24