15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਿਵਰਾਜ ਆਰ.ਡੀ.ਐਫ. ਮੁੱਦੇ ’ਤੇ ਪੰਜਾਬ ਦੇ ਲੋਕਾਂ ਨੂੰ ਕਰ ਰਹੇ ਗੁੰਮਰਾਹ-ਚੀਮਾ

ਚੰਡੀਗੜ੍ਹ 14 ਅਗਸਤ (ਅਜਾਇਬ ਸਿੰਘ ਔਜਲਾ)-ਕੇਂਦਰ ਸਰਕਾਰ ਦੇ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਆਰ. ਡੀ.

Ad Position 21
No active advertisement
ਅਜੀਤ ਡੈਸਕ 15-08-2026
ਚੰਡੀਗੜ੍ਹ 14 ਅਗਸਤ (ਅਜਾਇਬ ਸਿੰਘ ਔਜਲਾ)-ਕੇਂਦਰ ਸਰਕਾਰ ਦੇ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਆਰ. ਡੀ. ਐਫ. ਦੇ ਮੁੱਦੇ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਰ.ਡੀ.ਐਫ .ਦਾ ਪੰਜਾਬ ਦਾ ਤਕਰੀਬਨ 9,821 ਕਰੋੜ ਬਣਦਾ ਹੈ, ਜੋ ਕੇਂਦਰ ਸਰਕਾਰ ਰੋਕੀ ਬੈਠੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧੀ ਉਹ ਕਈ ਵਾਰੀ ਕੇਂਦਰੀ ਮੰਤਰੀ ਨੂੰ ਪ੍ਰਹਿਲਾਦ ਜੋਸ਼ੀ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸਮੇਂ-ਸਮੇਂ ’ਤੇ ਮਿਲਦੇ ਰਹੇ ਹਨ ਕਿ ਪੰਜਾਬ ਦਾ ਆਰ.ਡੀ.ਐਫ ਤੁਰੰਤ ਰਿਲੀਜ਼ ਕਰਨ ਬਾਰੇ ਕਿਹਾ ਗਿਆ ਹੈ ਪਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੰਜਾਬ ਨਾਲ ਨਿਰੰਤਰ ਬੇਇਨਸਾਫੀ ਕਰਦੀ ਆ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੋਲੀਬਾਰੀ, ਕਤਲ ਤੇ ਫ਼ਿਰੌਤੀਆਂ ਨੇ ਪੰਜਾਬ ਨੂੰ ਦਹਿਸ਼ਤ ਦੇ ਸਾਏ ਹੇਠ ਲਿਆਂਦਾ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਹਰਿਆਣਾ ਵਿਚ ਸਿੱਖਾਂ ’ਤੇ ਤਸ਼ੱਦਦ ਮੰਦਭਾਗਾ-ਗਿਆਨੀ ਹਰਪ੍ਰੀਤ ਸਿੰਘ
Ad Position 24