‘ਗੈਂਗਸਟਰਾਂ ’ਤੇ ਵਾਰ’ ਦਾ 211ਵਾਂ ਦਿਨ
ਪੰਜਾਬ ਪੁਲਿਸ ਵਲੋਂ 610 ਥਾਈਂ ਛਾਪੇਮਾਰੀ 344 ਕਾਬੂ
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 211ਵੇਂ ਦਿਨ, (ਬਾਕੀ ਸਫ਼ਾ 6 ’ਤੇ)