21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਸੰਦੀਪ ਸਿੰਗਲਾ ਜਨਰਲ ਸਕੱਤਰ ਚੁਣੇ

ਖਰੜ, 20 ਅਗਸਤ (ਗੁਰਮੁੱਖ ਸਿੰਘ ਮਾਨ)- ਇੰਸਪੈਕਟਰ ਫ਼ੂਡ ਐਂਡ ਸਪਲਾਈ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਅਗਵਾਈ ਹੇਠ ਸਮੁੱਚੇ ਇੰਸਪੈਕਟਰਾਂ ਦੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਇੰਸਟਪੈਕਟਰ ਅਮਰੀਕ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਖੁਸ਼ਵਿੰਦਰ ਕੌਰ ਨੂੰ ਮੀਤ ਪ੍ਰਧਾਨ ਅਤੇ ਸੰਦੀਪ ਸਿੰਗਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਇੰਸਪੈਕਟਰਾਂ ਵਲੋਂ ਸਟੇਟ ਬਾਡੀ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਜਾਵੇਗਾ ਅਤੇ ਉਸ ਦੇ ਹਰ ਪ੍ਰੋਗਰਾਮ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਮੱਛਰ ਦਿਵਸ 2026 ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈੱਸ ਇਲਾਜ ਪਹੁੰਚਾ ਕੇ ਮਦਦਗਾਰ ਬਣ... ਅਗਲੀ ਖ਼ਬਰ ਦਰਜਨਾਂ ਪਿੰਡਾਂ ਤੇ ਕਈ ਸ਼ਹਿਰਾਂ ਨੂੰ ਆਪਸ ’ਚ ਜੋੜਨ ਵਾਲੀ ਖਰੜ- ਗੜਾਗਾਂ ਸੜਕ ਦੀ ਹਾਲਤ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ...
Ad Position 24