27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

‘ਗੈਂਗਸਟਰਾਂ ’ਤੇ ਵਾਰ’ ਦਾ 218ਵਾਂ ਦਿਨ ਪੰਜਾਬ ਪੁਲਿਸ ਵਲੋਂ 604 ਥਾਈਂ ਛਾਪੇਮਾਰੀ, 358 ਕਾਬੂ

ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 27-08-2026
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 218ਵੇ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,930 ਹੋ ਗਈਆਂ। ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਬੂਟ... ਅਗਲੀ ਖ਼ਬਰ ਮੁਸਲਿਮ ਭਾਈਚਾਰੇ ਨੇ ਈਦ ਮਿਲਾਦ ਮੌਕੇ ਕੀਤੀ ਅਮਨ ਸ਼ਾਂਤੀ ਲਈ ਦੁਆ
Ad Position 24