28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੁਲਿਸ ਮੁਲਾਜ਼ਮਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਜ਼ਖ਼ਮੀ

ਪੰਚਕੂਲਾ, 27 ਅਗਸਤ (ਕਪਿਲ)- ਪੰਚਕੂਲਾ ਦੇ ਮੱਲ੍ਹਾ ਮੋੜ ’ਤੇ ਇਕ ਅਣਪਛਾਤੇ ਵਾਹਨ ਨੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

Ad Position 21
No active advertisement
ਮੱਲ੍ਹਾ ਮੋੜ ’ਤੇ ਹੋਏ ਹਾਦਸੇ ਵਿਚ ਜ਼ਖ਼ਮੀ ਪੁਲਿਸ ਮੁਲਾਜ਼ਮ ਆਪਣਾ ਇਲਾਜ ਕਰਵਾਉਂਦੇ ਹੋਏ। ਤਸਵੀਰ-ਕਪਿਲ 28-08-2026
ਪੰਚਕੂਲਾ, 27 ਅਗਸਤ (ਕਪਿਲ)- ਪੰਚਕੂਲਾ ਦੇ ਮੱਲ੍ਹਾ ਮੋੜ ’ਤੇ ਇਕ ਅਣਪਛਾਤੇ ਵਾਹਨ ਨੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਮਢਾਵਾਲਾ ਚੌਕੀ ਇੰਚਾਰਜ ਸਮੇਤ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ। ਹਾਦਸੇ ਵਿਚ ਹੋਮਗਾਰਡ ਦੇ ਕਾਂਸਟੇਬਲ ਸੰਜੇ ਕੁਮਾਰ ਦੇ ਪੈਰ ’ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਹੜਕੰਪ ਮਚ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਟੱਕਰ ਮਾਰਨ ਵਾਲੇ ਵਾਹਨ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਹਾਂ - ਹੜਤਾਲ ਦੇ ਸੱਦੇ ਨੂੰ ਮੁਹਾਲੀ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਦਿੱਤਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਰਾਣਾ ਗਿੱਲ ਵਲੋਂ ਪਿੰਡ ਹਸਨਪੁਰ ਦੇ ਵਸਨੀਕਾਂ ਨਾਲ ਮੁਲਾਕਾਤ
Ad Position 24