17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐੱਫ.ਆਈ.ਆਰ. ਦਰਜ

ਹੇਅਰਮਾਸਟਰ ਸਲੂਨ ’ਤੇ ਗੋਲੀ ਚੱਲਣ ਦੀ ਘਟਨਾ ਦੇ ਮਾਮਲੇ ਦੀ ਜਾਂਚ ਕਰਨ ਲਈ ਐੱਸ. ਪੀ.

Ad Position 21
No active advertisement
ਅਜੀਤ ਡੈਸਕ 03-09-2026
ਹੇਅਰਮਾਸਟਰ ਸਲੂਨ ’ਤੇ ਗੋਲੀ ਚੱਲਣ ਦੀ ਘਟਨਾ ਦੇ ਮਾਮਲੇ ਦੀ ਜਾਂਚ ਕਰਨ ਲਈ ਐੱਸ.ਪੀ. ਜਾਂਚ ਸੌਰਵ ਜਿੰਦਲ, ਡੀ.ਐੱਸ.ਪੀ. ਸਿਟੀ-2 ਹਰਸਿਮਰਨ ਸਿੰਘ ਬਲ ਅਤੇ ਸੀ. ਆਈ. ਏ. ਸਟਾਫ ਦੀ ਟੀਮ ਮੌਕੇ ’ਤੇ ਪਹੁੰਚੇ। ਇਸ ਮੌਕੇ ਡੀ.ਐੱਸ.ਪੀ. ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਪੁਲਿਸ ਨੂੰ ਸਲੂਨ ਮੈਨੇਜਰ ਵਲੋਂ ਗੋਲੀ ਚੱਲਣ ਸੰਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਟੀਮਾਂ ਅਤੇ ਐੱਫ.ਐੱਸ.ਐੱਲ. ਦੇ ਮਾਹਰਾਂ ਨੂੰ ਮੌਕੇ ’ਤੇ ਬੁਲਾ ਕੇ ਜਾਂਚ ਕਰਵਾਈ ਗਈ ਅਤੇ ਸਬੂਤ ਇਕੱਠੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਅਤੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 109, 308(2) ਅਤੇ 61(2) ਤਹਿਤ ਥਾਣਾ ਸੋਹਾਣਾ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ­
Ad Position 22
No active advertisement
ਪਿਛਲੀ ਖ਼ਬਰ ਹੇਅਰ ਮਾਸਟਰ ਸੈਲੂਨ ਦੇ ਸ਼ੀਸ਼ੇ ’ ਤੇ ਗੋਲੀ ਲੱਗਣ ਕਾਰਨ ਇਲਾਕੇ ‘ ਚ ਫੈਲੀ ਸਨਸਨੀ ਅਗਲੀ ਖ਼ਬਰ ਨਵੇਂ ਮੋਟਰਸਾਈਕਲ ਦੀ ਪਾਰਟੀ ਨਾ ਦੇਣ ’ਤੇ ਨੌਜਵਾਨ ਦੀ ਉਂਗਲ ਤੋੜਨ ਦੇ ਦੋਸ਼ ਹੇਠ ਮਾਮਲਾ ਦਰਜ
Ad Position 24