06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਦਰਬਾਰ ਸਾਹਿਬ ਲਈ ਬੱਸ ਕੀਤੀ ਰਵਾਨਾ

ਖਰੜ, 5 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਰੜ ਹਲਕੇ ਦੇ ਪਿੰਡ ਦੇਸੂਮਾਜਰਾ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਵੀ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਖਰੜ, 5 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਰੜ ਹਲਕੇ ਦੇ ਪਿੰਡ ਦੇਸੂਮਾਜਰਾ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਵੀ ਕਰਨਗੇ। ਇਸ ਮੌਕੇ ਬੱਸ ਨੂੰ ਰਵਾਨਾ ਕਰਨ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਉਹ ਇਸ ਯਾਤਰਾ ਰਾਹੀਂ ਪੰਜਾਬ ਸਮੇਤ ਹੋਰਨਾਂ ਥਾਵਾਂ ਦੇ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਇਸ ਮੌਕੇ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਜਗਤਾਰ ਸਿੰਘ, ਸੁਖਵੀਰ ਸਿੰਘ, ਕੁਲਦੀਪ ਸਿੰਘ, ਪਰਮਿਦਰ ਸਿੰਘ, ਸੁੱਚਾ ਸਿੰਘ, ਸੇਵਾ ਸਿੰਘ, ਅਮਨਦੀਪ ਸਿੰਘ ਬਾਠ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਮੌਕੇ ਕਾਂਗਰਸੀ ਆਗੂ ਗੁਰਪ੍ਰਤਾਪ ਪਡਿਆਲਾ ਨੇ ਹਲਕੇ ਦੇ ਵੱਖ-ਵੱਖ ਮੰਦਰਾਂ ’ਚ ਹਾਜ਼ਰੀ ਲੁਆਈ ਅਗਲੀ ਖ਼ਬਰ ਬ੍ਰਹਮਾਕੁਮਾਰੀਜ਼ ਆਸ਼ਰਮ ਵਿਖੇ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
Ad Position 24