07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

1 ਕਿੱਲੋ ਅਫ਼ੀਮ ਸਮੇਤ ਮੁਲਜ਼ਮ ਕਾਬੂ

ਲਾਲੜੂ, 6 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਵਿਖੇ ਲੈਹਲੀ ਪੁਲਿਸ ਨੇ ਇਕ ਵਿਅਕਤੀ ਨੂੰ 1 ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਪਾਲ ਜ਼ਿਲ੍ਹਾ ਬਦਾਯੂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲਾਲੜੂ, 6 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਵਿਖੇ ਲੈਹਲੀ ਪੁਲਿਸ ਨੇ ਇਕ ਵਿਅਕਤੀ ਨੂੰ 1 ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਪਾਲ ਜ਼ਿਲ੍ਹਾ ਬਦਾਯੂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਲੈਹਲੀ ਟੀ-ਪੁਆਇੰਟ ‘ਤੇ ਮੌਜੂਦ ਸੀ, ਜਿਸ ਨੂੰ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਸ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲ ਮੌਜੂਦ ਬੈਗ ‘ਚੋਂ ਕਥਿਤ ਤੌਰ ’ਤੇ 1 ਕਿੱਲੋ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ, ਜਿਥੋਂ ਉਸ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ ਤੇ ਲੱਗੇ ਵਿਸ਼ੇਸ਼ ਕੈਂਪ , ਵੋਟਰ ਰਜਿਸਟ੍ਰੇਸ਼ਨ ਤੇ ਵੇਰਵਿਆਂ ਵਿਚ ਸੋਧ ਦੀ ਸਹੂਲਤ 1... ਅਗਲੀ ਖ਼ਬਰ ਸ਼ੇਰ-ਏ-ਪੰਜਾਬ ਟੀ-20 ਲੀਗ 2026 ਫ਼ਾਜ਼ਿਲਕਾ ਫਾਲਕਨਜ਼ ਨੇ ਲੁਧਿਆਣਾ ਲਾਇਨਜ਼ ਨੂੰ ਇੱਕ ਦੌੜ ਨਾਲ ਹਰਾਇਆ
Ad Position 24