12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਚੈੱਕਅੱਪ ਕੈਂਪ 17 ਨੂੰ

ਕੁਰਾਲੀ, 11 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਮੌਕੇ 17 ਸਤੰਬਰ ਨੂੰ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਵਿਰਦੀ ਆਈ ਹਸਪਤਾਲ ਚੰਡੀਗੜ੍ਹ ਦੇ ਸਹਿਯੋਗ ਨਾਲ ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਕੁਰਾਲੀ, 11 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਮੌਕੇ 17 ਸਤੰਬਰ ਨੂੰ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਵਿਰਦੀ ਆਈ ਹਸਪਤਾਲ ਚੰਡੀਗੜ੍ਹ ਦੇ ਸਹਿਯੋਗ ਨਾਲ ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਡਾ. ਦਵਿੰਦਰ ਸਿੰਘ ਵਿਰਦੀ ਦੀ ਅਗਵਾਈ ਵਾਲੀ ਟੀਮ ਵਲੋਂ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਭਾ ਵਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਜਦਕਿ ਡਾਕਟਰਾਂ ਵਲੋਂ ਸ਼ਨਾਖਤ ਕੀਤੇ ਗਏ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਫੈਕਟਰੀ ਵਿਚ ਕੰਮ ਕਰਨ ਲਈ ਕਹਿਣ ’ ਤੇ ਦੋਸਤਾਂ ਕੋਲੋ ਆਪਣੇ ਬੋਸ ’ ਤੇ ਕਰਵਾਇਆ ਹਮਲਾ ਦੋ ਹਮਲਾਵਰ ਕਾਬੂ, ਮੋਬਾਈਲ ਵਿਚੋਂ ਫ... ਅਗਲੀ ਖ਼ਬਰ ਸੈਕਟਰ -49 ਸੀ ਦੀ ਈਡਬਲਿਊਐੱਸ ਕਾਲੋਨੀ ’ ਚ ਹਵਾਈ ਫਾਇਰਿੰਗ , 2 ਕਾਬੂ 10-12 ਨੌਜਵਾਨਾਂ ਵਲੋਂ ਵਿਅਕਤੀ ਨਾਲ ਕੁੱਟਮਾਰ ਤੇ...
Ad Position 24