ਕੱਲ੍ਹ ਨੂੰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲਈ ਬਣਾਏ 271 ਪੋਲਿੰਗ ਬੂਥ, 1500 ਤੋਂ ਵੱਧ ਕਰਮਚਾਰੀ ਹੋਣਗੇ ਤਾਇਨਾਤ
ਚੰਡੀਗੜ੍ਹ, 18 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ 20 ਸਤੰਬਰ ਦਿਨ ਐਤਵਾਰ ਨੂੰ ਹੋਣ ਜਾ ਰਹੀ ਹੈ। ਜਿਸ ਵਿਚ ਰਜਿਸਟਰਡ ਗ੍ਰੈਜੂਏਟ ਚੋਣ ਖੇਤਰ ਦੀ ਵੋਟਿੰਗ ਲਈ ਯੂਨੀਵਰਸਿਟੀ ਪ੍ਰਸਾਸ਼ਨ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਯੂਨੀਵਰਸਿਟੀ ਸਟੂਡੈਂਟ ਸੈਂਟਰ ਦੀ ਤਸਵੀਰ।
19-09-2026