20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਮੈਡੀਕਲ ਕੈਂਪ ਲਗਾਇਆ

ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਖੈਰਪੁਰ)- ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਅੱਜ 21 ਸਤੰਬਰ ਨੂੰ ਦਸਵੀਂ ਦੇ ਦਿਹਾੜੇ ਮਨਾਏ ਜਾਣਗੇ ਅਤੇ ਹਰ ਬਿਮਾਰੀਆਂ ਲਈ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ ਜਿਥੇ ਹਰ ਮਹੀਨੇ ਦੀ ਤਰ੍ਹਾਂ ਦਸਵੀਂ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਜੀਤ ਸਿੰਘ ਹਰਮਨ ਦਾ ਜੱਥਾ ਕੀਰਤਨ ਕਰੇਗਾ ਉਥੇ ਹੀ ਮੁਹਾਲੀ ਦੇ ਪ੍ਰਸਿੱਧ ਹਸਪਤਾਲ ਦੀ ਡਾਕਟਰੀ ਟੀਮ ਵਲੋਂ ਵੱਖ -ਵੱਖ ਬਿਮਾਰੀਆਂ ਨਾਲ ਸੰਬੰਧਿਤ ਮਰੀਜ਼ਾਂ ਦੇ ਫ਼ਰੀ ਟੈਸਟ ਕੀਤੇ ਜਾਣਗੇ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ।

Ad Position 21
No active advertisement
ਤਸਵੀਰ ਭਾਈ ਰਵਿੰਦਰ ਸਿੰਘ ਬਜੀਦਪੁਰ । 21-09-2026
ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਖੈਰਪੁਰ)- ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਅੱਜ 21 ਸਤੰਬਰ ਨੂੰ ਦਸਵੀਂ ਦੇ ਦਿਹਾੜੇ ਮਨਾਏ ਜਾਣਗੇ ਅਤੇ ਹਰ ਬਿਮਾਰੀਆਂ ਲਈ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ ਜਿਥੇ ਹਰ ਮਹੀਨੇ ਦੀ ਤਰ੍ਹਾਂ ਦਸਵੀਂ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਜੀਤ ਸਿੰਘ ਹਰਮਨ ਦਾ ਜੱਥਾ ਕੀਰਤਨ ਕਰੇਗਾ ਉਥੇ ਹੀ ਮੁਹਾਲੀ ਦੇ ਪ੍ਰਸਿੱਧ ਹਸਪਤਾਲ ਦੀ ਡਾਕਟਰੀ ਟੀਮ ਵਲੋਂ ਵੱਖ -ਵੱਖ ਬਿਮਾਰੀਆਂ ਨਾਲ ਸੰਬੰਧਿਤ ਮਰੀਜ਼ਾਂ ਦੇ ਫ਼ਰੀ ਟੈਸਟ ਕੀਤੇ ਜਾਣਗੇ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਣਗੇ।
Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਵਿਖੇ ਸਾਲਾਨਾ ਚਾਰ ਰੋਜ਼ਾ ਗੁਰਮਤਿ ਸਮਾਗਮ ਸੰਬੰਧੀ ਬਾਬਾ ਲਖਬੀਰ ਸਿੰਘ ਦੀ ਅਗਵਾਈ ’ਚ ਸੰਗਤਾਂ ਦੀ ਹੋਈ ਭਰਵ... ਅਗਲੀ ਖ਼ਬਰ ਯੂਨੀਵਰਸਿਟੀ ਸਥਿਤ ਅੰਕੁਰ ਸਕੂਲ ’ਚ ਬਣੇ ਪੋਲਿੰਗ ਸਟੇਸ਼ਨ ’ਤੇ ਆਪਣੀ ਵੋਟ ਭੁਗਤਾਉਂਦੇ ਰਜਿਸਟਰਡ ਗ੍ਰੈਜੂਏਟ।
Ad Position 24