22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

‘ ਗੈਂਗਸਟਰਾਂ ’ਤੇ ਵਾਰ ਮੁਹਿੰਮ ਦਾ 244ਵਾਂ ਦਿਨ : ਪੰਜਾਬ ਪੁਲਿਸ ਵਲੋਂ 559 ਥਾਵਾਂ ’ਤੇ ਛਾਪੇਮਾਰੀ 333 ਵਿਅਕਤੀ ਕਾਬੂ

ਚੰਡੀਗੜ੍ਹ , 21 ਸਤੰਬਰ ( ਅਜੀਤ ਬਿਊਰੋ ) - ‘ ਗੈਂਗਸਟਰਾਂ ’ ਤੇ ਵਾਰ ਮੁਹਿੰਮ ਦੇ 244 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559 ਟਿਕਾਣਿਆਂ ’ ਤੇ ਛਾਪੇਮਾਰੀ ਕੀਤੀ । 244 ਵੇਂ ਦਿਨ , ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਦੋ ਹਥਿਆਰ ਬਰਾਮਦ ਕੀਤੇ ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72,644 ਹੋ ਗਈ ਹੈ ।

Ad Position 21
No active advertisement
ਅਜੀਤ ਡੈਸਕ 22-09-2026
ਚੰਡੀਗੜ੍ਹ , 21 ਸਤੰਬਰ ( ਅਜੀਤ ਬਿਊਰੋ ) - ‘ ਗੈਂਗਸਟਰਾਂ ’ ਤੇ ਵਾਰ ਮੁਹਿੰਮ ਦੇ 244 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559 ਟਿਕਾਣਿਆਂ ’ ਤੇ ਛਾਪੇਮਾਰੀ ਕੀਤੀ । 244 ਵੇਂ ਦਿਨ , ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਦੋ ਹਥਿਆਰ ਬਰਾਮਦ ਕੀਤੇ ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72,644 ਹੋ ਗਈ ਹੈ । ਇਸ ਤੋਂ ਇਲਾਵਾ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਕਾਰ ਦਾ ਸ਼ੀਸ਼ਾ ਤੋੜ ਕੇ ਗਹਿਣੇ, ਮੋਬਾਈਲ ਤੇ ਨਕਦੀ ਚੋਰੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਏ.ਆਈ, 3ਡੀ ਡਿਜ਼ਾਈਨਿੰਗ ਅਤੇ ਪ੍ਰਿੰਟਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ
Ad Position 24