24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਖ਼ੂਨਦਾਨ ਕੈਂਪ ਭਲਕੇ ਲਗਾਇਆ ਜਾਵੇਗਾ

ਮੋਰਿੰਡਾ, 23 ਸਤੰਬਰ (ਪ੍ਰਿਤਪਾਲ ਸਿੰਘ)- ਰੋਟਰੀ ਕਲੱਬ ਮੋਰਿੰਡਾ ਵਲੋਂ 42ਵਾਂ ਖ਼ੂਨਦਾਨ ਕੈਂਪ ਖ਼ਾਲਸਾ ਕਾਲਜ ਮੋਰਿੰਡਾ ਵਿਖੇ 25 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਮਨਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਸਵੇਰੇ 9.

Ad Position 21
No active advertisement
ਅਜੀਤ ਡੈਸਕ 24-09-2026
ਮੋਰਿੰਡਾ, 23 ਸਤੰਬਰ (ਪ੍ਰਿਤਪਾਲ ਸਿੰਘ)- ਰੋਟਰੀ ਕਲੱਬ ਮੋਰਿੰਡਾ ਵਲੋਂ 42ਵਾਂ ਖ਼ੂਨਦਾਨ ਕੈਂਪ ਖ਼ਾਲਸਾ ਕਾਲਜ ਮੋਰਿੰਡਾ ਵਿਖੇ 25 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਮਨਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਸਵੇਰੇ 9.30 ਵਜੇ ਤੋਂ 1 ਵਜੇ ਤੱਕ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਸਰਕਾਰੀ ਮੈਡੀਕਲ ਕਾਲਜ ਸੈਕਟਰ 32 ਚੰਡੀਗੜ੍ਹ ਤੋਂ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਖ਼ੂਨਦਾਨੀਆਂ ਪਾਸੋਂ ਖ਼ੂਨ ਇਕੱਤਰ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਨੇ 2026-27 ਸੈਸ਼ਨ ਲਈ ਯੂ . ਜੀ ./ ਪੀ . ਜੀ . ਕੋਰਸਾਂ ਲਈ ਲੇਟ ਫ਼ੀਸ ਨਾਲ ਦਾਖ਼ਲੇ ਦੀ ਮਿਤੀ ਵਧਾਈ ਚੰਡੀਗੜ੍ਹ, 23 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸੈਸ਼ਨ 2026-27 ਲਈ ਦਾਖ਼ਲੇ ਦੀ ਆਖਰੀ ਮਿਤੀ ਲੇਟ ਫੀਸ ਨਾਲ 30 ਸਤੰਬਰ ਤੱਕ ਵਧਾ ਦਿੱਤੀ ਹੈ। ਸਮਰੱਥ ਅਧਿਕਾਰੀ ਨੇ ਸਮੈਸਟਰ 9 ਲਈ ਯੂ.ਜੀ/ਪੀ.ਜੀ ਕੋਰਸਾਂ ਵਿਚ ਦਾਖਲੇ ਦੀ ਆਖਰੀ ਮਿਤੀ ਵਧਾ ਦਿੱਤੀ ਹੈ। ਇਹ ਵਾਧਾ ਪੀ.ਯੂ ਕੈਂਪਸ ਅਤੇ ਖੇਤਰੀ ਕੇਂਦਰਾਂ ਦੇ ਸਾਰੇ ਅਧਿਆਪਨ ਵਿਭਾਗਾਂ ਲਈ 5,790 ਦੀ ਲੇਟ ਫੀਸ ਨਾਲ ਕੀਤਾ ਗਿਆ ਹੈ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਵਧੀ ਹੋਈ ਸਮਾਂ ਸੀਮਾ ਦੇ ਅੰਦਰ ਦਾਖਲਾ ਪ੍ਰਕਿਰਿਆ ਪੂਰੀ ਕਰਨ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਪਿੰਡ ਫਤਿਹਪੁਰ ਵਿਖੇ ਸਾਲਾਨਾ ਕੁਸ਼ਤੀ ਦੰਗਲ ਸਮਾਪਤ ਅਗਲੀ ਖ਼ਬਰ ਕਾਰ ਦੀ ਟੱਕਰ ਨਾਲ ਜ਼ੀਰਕਪੁਰ ਫਲਾਈਓਵਰ ਤੋਂ ਥੱਲੇ ਡਿੱਗੇ ਮੋਟਰਸਾਈਕਲ ਸਵਾਰ ਦੀ ਮੌਤ
Ad Position 24