23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਪ’ ਨੇ ਅਬੋਹਰ ਤੇ ਬੱਲੂਆਣਾ ਹਲਕਾ ਸੰਗਠਨ ਦੀ ਕੀਤੀ ਨਿਯੁਕਤੀ

ਚੰਡੀਗੜ੍ਹ, 23 ਸਤੰਬਰ (ਔਜਲਾ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਹਸਤਾਖ਼ਰ ਹੇਠ ਜਾਰੀ ਹੁਕਮਾਂ ਮੁਤਾਬਿਕ ਆਮ ਆਦਮੀ ਪਾਰਟੀ ਪੰਜਾਬ ਦੇ ਵੱਖ-ਵੱਖ ਵਿਗ ਵਿਚ ਅਹੁਦੇਦਾਰ ਲਗਾਏ ਗਏ ਹਨ। ਇਨ੍ਹਾਂ ਵਿਚ ਅਬੋਹਰ ਤੋਂ ਸੁਨੀਲ ਸਚਦੇਵਾ ਤੇ ਬੱਲੂਆਣਾ ਤੋਂ ਸਿਮਰਨਜੀਤ ਸਿੰਘ ਹਲਕਾ ਇੰਚਾਰਜ ਲਗਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਔਜਲਾ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਹਸਤਾਖ਼ਰ ਹੇਠ ਜਾਰੀ ਹੁਕਮਾਂ ਮੁਤਾਬਿਕ ਆਮ ਆਦਮੀ ਪਾਰਟੀ ਪੰਜਾਬ ਦੇ ਵੱਖ-ਵੱਖ ਵਿਗ ਵਿਚ ਅਹੁਦੇਦਾਰ ਲਗਾਏ ਗਏ ਹਨ। ਇਨ੍ਹਾਂ ਵਿਚ ਅਬੋਹਰ ਤੋਂ ਸੁਨੀਲ ਸਚਦੇਵਾ ਤੇ ਬੱਲੂਆਣਾ ਤੋਂ ਸਿਮਰਨਜੀਤ ਸਿੰਘ ਹਲਕਾ ਇੰਚਾਰਜ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਜਾਰੀ ਕੀਤੀ ਗਈ 150 ਤੋਂ ਵੱਧ ਪਾਰਟੀ ਵਿਚ ਵੱਖ-ਵੱਖ ਅਹੁਦਾ ’ਤੇ ਤੈਨਾਤੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਯੂਥ ਵਿਗ ਦੇ ਨਾਲ-ਨਾਲ ਇਸਤਰੀ ਵਿਗ ਵਿਚ ਅਹੁਦੇਦਾਰ ਲਗਾਏ ਹਨ। ਜਿਨ੍ਹਾਂ ਥਾਵਾਂ ਹਲਕਾ ਕੋਆਰਡੀਨੇਟਰ , ਹਲਕਾ ਉਪ-ਕੋਆਡੀਨੇਟਰ, ਜ਼ਿਲ੍ਹਾ ਸੰਯੁਕਤ ਸਕੱਤਰ, ਜ਼ਿਲ੍ਹਾ ਉਪ-ਪ੍ਰਧਾਨ ਆਦਿ ਅਹੁਦੇਦਾਰ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵਲੋਂ ਬੈਂਕਾਂ ਦੇ ਨੋਡਲ ਅਫਸਰਾਂ ਨਾਲ ਕੀਤੀ ਗਈ ਵ... ਅਗਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਸਫ਼ਲ ਬਣਾਉਣ ਲਈ ਰਾਣਾ ਗਿੱਲ ਵਲੋਂ ਹਲਕਾ ਵਾਸੀਆਂ ਦਾ ਧੰਨਵਾਦ
Ad Position 24