ਸਰਕਾਰ ਵਲੋਂ ਹਸਪਤਾਲਾਂ ਵਿਚ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ- ਗੋਲਡੀ
ਖਰੜ, 24 ਸਤੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਐੱਸ. ਐੱਮ.
ਸਬ ਡਵੀਜ਼ਨ ਖਰੜ ਵਿਖੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਐੱਸ.ਐੱਮ.ਓ. ਡਾ. ਸਰਿਤਾ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡਦੇ ਹੋਏ। ਤਸਵੀਰ: ਗੁਰਮੁੱਖ ਸਿੰਘ ਮਾਨ
25-09-2026