26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਦੋਵੇਂ ਚਾਲਕ ਜ਼ਖ਼ਮੀ

ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ’ਤੇ ਦੇਰ ਰਾਤ ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਸਕਾਰਪੀਓ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਦੋਵੇਂ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ।

Ad Position 21
No active advertisement
ਹਾਦਸੇ ਵਿਚ ਨੁਕਸਾਨੀ ਸਕਾਰਪੀਓ ਗੱਡੀ। ਤਸਵੀਰ : ਗੁਰਮੀਤ ਸਿੰਘ 26-09-2026
ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ’ਤੇ ਦੇਰ ਰਾਤ ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਸਕਾਰਪੀਓ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਦੋਵੇਂ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਸਕਾਰਪੀਓ ਚਾਲਕ ਨੇ ਦੱਸਿਆ ਕਿ ਟਰੈਕਟਰ ਚਾਲਕ ਵਲੋਂ ਅਚਾਨਕ ਕੱਟ ਮਾਰਨ ਕਾਰਨ ਹਾਦਸਾ ਵਾਪਰਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗਮਾਡਾ ਵਿਖੇ ਈ.ਡੀ. ਦੀ ਜਾਂਚ ’ਤੇ ਪੰਜਾਬ ਸਰਕਾਰ ਸਿਆਸੀ ਬਿਆਨਬਾਜ਼ੀ ਛੱਡ ਕੇ ਰਿਕਾਰਡ ਦੇ ਆਧਾਰ ’ਤੇ ਜਨਤਾ ਨੂੰ ਸਥਿਤੀ ਸਪੱ... ਅਗਲੀ ਖ਼ਬਰ ਨਾਲੇ ’ਤੇ ਸ਼ੈੱਡ ਬਣਾ ਕੇ 20 ਜੰਗਲੀ ਸੂਰ ਰੱਖਣ ਵਾਲੇ ਮੀਟ ਸ਼ਾਪ ਮਾਲਕ ਤੇ ਵਰਕਰ ਨੂੰ 2-2 ਸਾਲਾਂ ਦੀ ਕੈਦ ਤੇ 10-10 ਹਜ਼ਾਰ...
Ad Position 24