26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਨੇ ਝੰਡੇ ਦੀ ਰਸਮ ਅਦਾ ਕੀਤੀ

ਖਰੜ, 25 ਸਤੰਬਰ (ਗੁਰਮੁੱਖ ਸਿੰਘ ਮਾਨ)- ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਹਰ ਸਾਲ ਸਟੇਜ਼ ’ਤੇ ਦਿਖਾਈ ਜਾਂਦੀ ਸ੍ਰੀ ਰਾਮ ਲੀਲ੍ਹਾ ਦੀ ਆਰੰਭਤਾ ਨੂੰ ਲੈ ਕੇ ਭੂਮੀ ਪੂਜਨ ਕੀਤਾ ਗਿਆ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਗਣੇਸ਼ ਦੱਤ ਸ਼ਾਸਤਰੀ ਜੀ ਵਲੋ ਵਿਧੀ ਪੂਰਵਕ ਪੂਜਾ ਕਰਕੇ ਇਹ ਰਸਮ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 26-09-2026
ਖਰੜ, 25 ਸਤੰਬਰ (ਗੁਰਮੁੱਖ ਸਿੰਘ ਮਾਨ)- ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਹਰ ਸਾਲ ਸਟੇਜ਼ ’ਤੇ ਦਿਖਾਈ ਜਾਂਦੀ ਸ੍ਰੀ ਰਾਮ ਲੀਲ੍ਹਾ ਦੀ ਆਰੰਭਤਾ ਨੂੰ ਲੈ ਕੇ ਭੂਮੀ ਪੂਜਨ ਕੀਤਾ ਗਿਆ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਗਣੇਸ਼ ਦੱਤ ਸ਼ਾਸਤਰੀ ਜੀ ਵਲੋ ਵਿਧੀ ਪੂਰਵਕ ਪੂਜਾ ਕਰਕੇ ਇਹ ਰਸਮ ਕਰਵਾਈ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਸ਼ਿਵ ਚਰਨ ਪਿੰਕੀ, ਸੀਨੀਅਰ ਵਾਈਸ ਪ੍ਰਧਾਨ ਵਰਿੰਦਰ ਭਾਮਾ, ਜਰਨਲ ਸਕੱਤਰ ਯੋਗੇਸ਼ ਕਪਿਲ, ਖਜ਼ਾਨਚੀ ਹਰਗੋਪਾਲ ਵਰਮਾ, ਪੀ. ਆਰ. ਓ. ਪੰਕਜ ਚੱਢਾ, ਸਟੋਰ ਇੰਚਾਰਜ ਸਰਬਜੀਤ ਵਿੱਕੀ, ਸੈਕਟਰੀ ਸ਼ਾਮ ਸੁੰਦਰ, ਡਾਇਰੈਕਟਰ ਪ੍ਰਵੀਨ ਕਰਵਲ, ਸੀਨੀਅਰ ਡਾਇਰੈਕਟਰ ਹੇਮੰਤ ਸੈਣੀ ਸਮੇਤ ਕਲੱਬ ਦੇ ਸਮੂਹ ਮੈਂਬਰ ਤੇ ਕਲਾਕਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾਇਮੰਡ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ‘ਮਾਂ, ਮੈਨੂੰ ਟੈਗੋਰ ਬਣਾ ਦੇ’ ਨਾਟਕ ਕੀਤਾ ਪੇਸ਼
Ad Position 24