27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੁਰਦੁਆਰਾ ਦੁਸ਼ਟ ਦਮਨ ਸਾਹਿਬ ਦੁਰਾਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 28-09-2026
ਐੱਸ. ਏ. ਐੱਸ. ਨਗਰ. 27 ਸਤੰਬਰ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਦੇ ਨੇੜਲੇ ਪਿੰਡ ਦੁਰਾਲੀ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਦੁਸ਼ਟ ਦਮਨ ਸਾਹਿਬ ਚੌਕ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ, ਇਸ ਉਪਰੰਤ ਭਾਈ ਸਤਨਾਮ ਸਿੰਘ ਚੰਡੀਗੜ੍ਹ ਵਾਲਿਆਂ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਕਵੀਸਰੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ, ਸੰਗਤਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਇਤਿਹਾਸ ਇਕਾਗਰਤਾ ਸਹਿਤ ਸਰਵਣ ਕੀਤਾ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਭਾਈ ਮਨਜੀਤ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਦਲਜੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਹਰਵਿੰਦਰ ਸਿੰਘ (ਸਿੰਘ ਸਾਊਂਡ) ਅਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਗੋਲਡੀ ਵਲੋਂ ਵੱਖ - ਵੱਖ ਖੇਡ ਗਰਾਊਂਡਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਉਦਘਾਟਨਾਂ ਤੋਂ ਬਾਅਦ ਗੋਲਡੀ ਨੇ ਖ... ਅਗਲੀ ਖ਼ਬਰ ਹਰੇਕ ਵਰਕਰ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁ...
Ad Position 24