03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਰਜੋਤ ਸਿੰਘ ਬੈਂਸ ਵਲੋਂ ‘ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ): ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ।

Ad Position 21
No active advertisement
ਅਜੀਤ ਡੈਸਕ 03-10-2026
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ): ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ਵਿਚ ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿਚ ਸ਼ਰੀਕ ਹਾਂ।’’ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Ad Position 22
No active advertisement
ਪਿਛਲੀ ਖ਼ਬਰ ਕੂੜੇ ਤੋਂ ਕਲਾਕਾਰੀ ਤੱਕ, ਸੈਕਟਰ-17 ’ਚ ਸਜਿਆ ‘ਵੇਸਟ ਟੂ ਵੰਡਰ’ ਅਗਲੀ ਖ਼ਬਰ ਪ੍ਰਸਤਾਵਿਤ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫਸਲਾਂ ਦੇ ਭਾਅ ਤੈਅ ਕਰੇ ਕੇਂਦ...
Ad Position 24