04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਇਕੱਤਰਤਾ ਪੰਜਾਬੀ ਸਾਹਿਤ ਸਭਾ ਦਾ ਮਹੀਨਾਵਾਰ ਸਾਹਿਤਕ ਸਮਾਗਮ ਅੱਜ

ਖਰੜ, 3 ਅਕਤੂਬਰ (ਜੰਡਪੁਰੀ)-ਪੰਜਾਬੀ ਸਾਹਿਤ ਸਭਾ ਖਰੜ ਦਾ ਮਹੀਨਾਵਾਰ ਸਾਹਿਤਕ ਸਮਾਗਮ ਅੱਜ 4 ਅਕਤੂਬਰ ਨੂੰ ਸਵੇਰੇ 9. 30 ਵਜੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਵੇਗਾ।

Ad Position 21
No active advertisement
ਅਜੀਤ ਡੈਸਕ 04-10-2026
ਖਰੜ, 3 ਅਕਤੂਬਰ (ਜੰਡਪੁਰੀ)-ਪੰਜਾਬੀ ਸਾਹਿਤ ਸਭਾ ਖਰੜ ਦਾ ਮਹੀਨਾਵਾਰ ਸਾਹਿਤਕ ਸਮਾਗਮ ਅੱਜ 4 ਅਕਤੂਬਰ ਨੂੰ ਸਵੇਰੇ 9.30 ਵਜੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੀ ਜਨਰਲ ਸਕੱਤਰ ਰੁਪਿੰਦਰ ਕੌਰ ਹੁੰਦਲ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਬਲਵਿੰਦਰ ਸਿੰਘ ਢਿੱਲੋਂ ਸੇਵਾ-ਮੁਕਤ ਕਾਰਜਕਾਰੀ ਇੰਜ. ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਹੋਣਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਉੱਘੇ ਸਮਾਜ ਸੇਵੀ ਅਮਰੀਕ ਸਿੰਘ ਹੈਪੀ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਤਵਿੰਦਰ ਸਿੰਘ ਮੜੌਲਵੀ ਦੀਆਂ ਕਹਾਣੀਆਂ ‘ਤੇ ਉੱਘੇ ਸਾਹਿਤਕਾਰ ਰਜਿੰਦਰ ਸਿੰਘ ਕੁਰਾਲੀ ਵਲੋਂ ਵਿਚਾਰ-ਚਰਚਾ ਕੀਤੀ ਜਾਵੇਗੀ, ਜਦਕਿ ਹੋਰਨਾਂ ਸਾਹਿਤਕਾਰਾਂ ਵਲੋਂ ਆਪੋ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਸਕੂਲ ਖੇਡਾਂ ਦੌਰਾਨ ਕ੍ਰਿਕਟ ’ ਚ ਮੇਜ਼ਬਾਨ ਮੁਹਾਲੀ ਦੀ ਟੀਮ ਲਗਾਤਾਰ ਛੇਵੀਂ ਵਾਰ ਰਾਜ ਜੇਤੂ ਬਣੀ ਅਗਲੀ ਖ਼ਬਰ ਜੀ . ਐੱਮ . ਐੱਸ . ਐੱਚ -16 ’ ਚ ਰਾਸ਼ਟਰੀ ਸਵੈ - ਇੱਛਕ ਖੂਨਦਾਨ ਦਿਵਸ ਮਨਾਇਆ
Ad Position 24