ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੁਹਾਲੀ ’ ਚ 101 ਬੂਟੇ ਲਗਾਏ
ਐੱਸ. ਏ.
ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸ਼ਨ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਮੁਹਾਲੀ ਨੂੰ ਜਾਂਦੀ ਮੁੱਖ ਸੜਕ ’ਤੇ 101 ਬੂਟੇ ਲਗਾਉਂਦੇ ਹੋਏ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਇੰਜੀ. ਪ੍ਰਭਜੋਤ ਕੌਰ ਚੇਅਰਪਰਸਨ। ਅਜੀਤ ਤਸਵੀਰ
05-10-2026