ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਲਗਾਤਾਰ ਗੱਲਬਾਤ ਰਾਹੀਂ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕਰਨ ਲਈ ਵਚਨਬੱਧ – ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ.
ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਹੋਰ ਆਗੂ।
06-10-2026