09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ੍ਰੀ ਗੁਰੂ ਤੇਗ ਬਹਾਦਰ ਨਗਰ ਮੁਹੱਲਾ ਸੁਧਾਰ , ਕਲਿਆਣ ਕਮੇਟੀ ਖਰੜ ਦੇ ਅਹੁਦੇਦਾਰਾਂ ਦੀ ਹੋਈ ਚੋਣ

ਖਰੜ, 5 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਮੁਹੱਲਾ ਸੁਧਾਰ, ਕਲਿਆਣ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਨਾਲ ਪਹਿਲੀ ਕਮੇਟੀ ਨੂੰ ਭੰਗ ਕਰਦੇ ਹੋਏ ਨਵੀਂ ਕਮੇਟੀ ਦੀ ਚੋਣ ਕਰਨ ਲਈ ਜਗਦੀਸ਼ ਚੰਦ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਚੰਦ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਵਿਚ ਦਰਸ਼ਨ ਸਿੰਘ ਰੰਗੀ ਨੂੰ ਪ੍ਰਧਾਨ, ਹਰਨੇਕ ਸਿੰਘ ਨੂੰ ਜਨਰਲ ਸਕੱਤਰ, ਸੁਨੀਲ ਕੁਮਾਰ ਨੂੰ ਖਜਾਨਚੀ, ਪ੍ਰਿੰਸੀਪਲ ਬਲਬੀਰ ਸਿੰਘ ਸਰਪ੍ਰਸਤ ਅਤੇ ਵਿਨੈ ਕੁਮਾਰ ਸ਼ਰਮਾ ਨੂੰ ਕਾਨੂੰਨੀ ਸਲਾਹਕਾਰ, ਬਲਦੇਵ ਸਿੰਘ ਰਡਿਆਲਾ ਨੂੰ ਪ੍ਰੈਸ ਸਕੱਤਰ, ਬੀ.

Ad Position 21
No active advertisement
ਅਜੀਤ ਡੈਸਕ 09-10-2026
ਖਰੜ, 5 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਮੁਹੱਲਾ ਸੁਧਾਰ, ਕਲਿਆਣ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਨਾਲ ਪਹਿਲੀ ਕਮੇਟੀ ਨੂੰ ਭੰਗ ਕਰਦੇ ਹੋਏ ਨਵੀਂ ਕਮੇਟੀ ਦੀ ਚੋਣ ਕਰਨ ਲਈ ਜਗਦੀਸ਼ ਚੰਦ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਚੰਦ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਵਿਚ ਦਰਸ਼ਨ ਸਿੰਘ ਰੰਗੀ ਨੂੰ ਪ੍ਰਧਾਨ, ਹਰਨੇਕ ਸਿੰਘ ਨੂੰ ਜਨਰਲ ਸਕੱਤਰ, ਸੁਨੀਲ ਕੁਮਾਰ ਨੂੰ ਖਜਾਨਚੀ, ਪ੍ਰਿੰਸੀਪਲ ਬਲਬੀਰ ਸਿੰਘ ਸਰਪ੍ਰਸਤ ਅਤੇ ਵਿਨੈ ਕੁਮਾਰ ਸ਼ਰਮਾ ਨੂੰ ਕਾਨੂੰਨੀ ਸਲਾਹਕਾਰ, ਬਲਦੇਵ ਸਿੰਘ ਰਡਿਆਲਾ ਨੂੰ ਪ੍ਰੈਸ ਸਕੱਤਰ, ਬੀ. ਸੀ. ਰਾਣਾ ਨੂੰ ਮੀਤ ਪ੍ਰਧਾਨ, ਨਿਰਮਲ ਸਿੰਘ ਨੂੰ ਸਹਾਇਕ ਸਕੱਤਰ, ਦੇਸ ਰਾਜ ਨੂੰ ਸਹਾਇਕ ਖਜ਼ਾਨਚੀ ਚੁਣਿਆ ਗਿਆ । ਇਸ ਤੋਂ ਇਲਾਵਾ ਗੁਰਸ਼ਰਨਜੀਤ ਸਿੰਘ ਭੱਟੀ, ਅਮਨਦੀਪ ਸਿੰਘ, ਸੁਰਿੰਦਰ ਸਿੰਘ ਗੋਲਡੀ, ਜਸਵਿਦੰਰ ਸਿੰਘ, ਰਜਿੰਦਰ ਸਿੰਘ, ਨਿਰਮੈਲ ਸਿੰਘ, ਅਮਰਜੀਤ ਸਿੰਘ, ਸਾਹਿਬ ਸਿੰਘ, ਹਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਦਾ ਰੋਸ ਪ੍ਰਦਰਸ਼ਨ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਕੀਤੀ ਮੰਗ, ਪੁਤਲਾ ਫੂਕ...
Ad Position 24