10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੰਡੇਸਰਾ ਤੋਂ ਤਿੰਨ ਬੱਸਾਂ ਰਵਾਨਾ

ਲਾਲੜੂ, 9 ਅਕਤੂਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਪਿੰਡ ਹੰਡੇਸਰਾ ਅਧੀਨ ਪੈਂਦੇ ਪਿੰਡ ਖੇਲਣ, ਰਜਾਪੁਰ ਅਤੇ ਨਗਲਾ ਤੋਂ ਸੰਗਤਾਂ ਨੂੰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸਨਾਂ ਲਈ ਤਿੰਨ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਦਾ ਉਦੇਸ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਲਾਲੜੂ, 9 ਅਕਤੂਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਪਿੰਡ ਹੰਡੇਸਰਾ ਅਧੀਨ ਪੈਂਦੇ ਪਿੰਡ ਖੇਲਣ, ਰਜਾਪੁਰ ਅਤੇ ਨਗਲਾ ਤੋਂ ਸੰਗਤਾਂ ਨੂੰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸਨਾਂ ਲਈ ਤਿੰਨ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਦਾ ਉਦੇਸ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੰਗਤਾਂ ਨੂੰ ਤੀਰਥ ਯਾਤਰਾ ਦਾ ਮੌਕਾ ਮਿਲ ਰਿਹਾ ਹੈ ਅਤੇ ਲੋਕਾਂ ਵਿਚ ਇਸ ਪ੍ਰਤੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬੱਸਾਂ ਦੀ ਰਵਾਨਗੀ ਮੌਕੇ ਸੰਗਤਾਂ ਨੇ ਇਸ ਉਪਰਾਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਬੰਧਿਤ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਹੋਰ ਪਤਵੰਤਿਆਂ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 46 ਵੀਂ ਵਿਸ਼ਾਲ ਰਾਮ ਲੀਲ੍ਹਾ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਲੰਬੇ ਸਮੇਂ ਤੋਂ ਕਿਰਾਏ ’ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਲਈ ਮਾਲਕੀ ਹੱਕ ਹਾਸਿਲ ਕਰਨ ਦਾ ਸੁਨਹਿਰੀ ਮੌਕਾ - ਰੰਧਾਵਾ
Ad Position 24