20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਕਿਹਾ , ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣਾ ਚਾਹੀਦਾ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 20-10-2026
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ।ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਇਸ ਵਿਰਸੇ ਵਿਚ ਮਿਲੀ ਸਮਰੱਥਾ ਨੂੰ ਅੱਗੇ ਵੀ ਕਾਇਮ ਰੱਖਣਗੇ। ਉਨ੍ਹਾਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਸਦੀਵੀ ਭਾਵਨਾ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਦੂਜਿਆਂ ਦੀ ਭਲਾਈ ਲਈ ਸਮਰਪਿਤ ਮਾਨਸਿਕਤਾ ਰੱਖਣ। ਉਨ੍ਹਾਂ ਕਿਹਾ ਕਿ ਸਮਾਜ ਨੂੰ ਭਗਵਾਨ ਰਾਮ ਵਲੋਂ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ਉੱਤੇ ਚੱਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜ ਧੀਆਂ ਦੇ ਪਿਤਾ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ - ਪੱਧਰੀ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਨੇ ਸਿੱ...
Ad Position 24