ਚੋਰੀ ਦੇ ਮਾਮਲੇ ਵਿਚ ਇਕ ਮੁਲਜ਼ਮ ਗ੍ਰਿਫ਼ਤਾਰ , 10 ਕੈਮਰੇ ਤੇ ਤਾਂਬੇ ਦੀ ਤਾਰ ਬਰਾਮਦ
ਚੰਡੀਗੜ੍ਹ, 22 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਥਾਣਾ ਸਾਰੰਗਪੁਰ ਦੀ ਪੁਲਿਸ ਨੇ ਚੋਰੀ ਦੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਕੈਮਰੇ ਅਤੇ ਤਾਂਬੇ ਦੀ ਤਾਰ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਵਿਕਾਸ (21) ਵਾਸੀ ਈ.
ਥਾਣਾ ਸਾਰੰਗਪੁਰ ਦੀ ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਹਿਰਾਸਤ ਦੌਰਾਨ। ਤਸਵੀਰ : ਕਮਲਜੀਤ ਸਿੰਘ
23-10-2026